Sat, Apr 20, 2024
Whatsapp

ਸ਼੍ਰੋਮਣੀ ਅਕਾਲੀ ਦਲ ਵੱਲੋਂ ਚੰਨੀ ਸਰਕਾਰ ਖਿਲਾਫ ਪ੍ਰਦਰਸ਼ਨ , ਪੈਟਰੋਲ - ਡੀਜ਼ਲ 'ਤੇ ਵੈਟ ਘਟਾਉਣ ਦੀ ਮੰਗ

Written by  Shanker Badra -- November 06th 2021 01:09 PM
ਸ਼੍ਰੋਮਣੀ ਅਕਾਲੀ ਦਲ ਵੱਲੋਂ ਚੰਨੀ ਸਰਕਾਰ ਖਿਲਾਫ ਪ੍ਰਦਰਸ਼ਨ , ਪੈਟਰੋਲ - ਡੀਜ਼ਲ 'ਤੇ ਵੈਟ ਘਟਾਉਣ ਦੀ ਮੰਗ

ਸ਼੍ਰੋਮਣੀ ਅਕਾਲੀ ਦਲ ਵੱਲੋਂ ਚੰਨੀ ਸਰਕਾਰ ਖਿਲਾਫ ਪ੍ਰਦਰਸ਼ਨ , ਪੈਟਰੋਲ - ਡੀਜ਼ਲ 'ਤੇ ਵੈਟ ਘਟਾਉਣ ਦੀ ਮੰਗ

ਚੰਡੀਗੜ੍ਹ : ਪੰਜਾਬ 'ਚ ਪੈਟਰੋਲ - ਡੀਜ਼ਲ 'ਤੇ ਵੈਟ ਘਟਾਉਣ ਦੀ ਮੰਗ ਸਮੇਤ ਹੋਰ ਮੁੱਦਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਅੱਗੇ ਪ੍ਰਦਰਸ਼ਨ ਕੀਤਾ ਗਿਆ ਹੈ। [caption id="attachment_546532" align="aligncenter" width="300"] ਸ਼੍ਰੋਮਣੀ ਅਕਾਲੀ ਦਲ ਵੱਲੋਂ ਚੰਨੀ ਸਰਕਾਰ ਖਿਲਾਫ ਪ੍ਰਦਰਸ਼ਨ , ਪੈਟਰੋਲ - ਡੀਜ਼ਲ 'ਤੇ ਵੈਟ ਘਟਾਉਣ ਦੀ ਮੰਗ[/caption] ਸ਼੍ਰੋਮਣੀ ਅਕਾਲੀ ਦਲ ਦੇ ਧਰਨੇ ਮਗਰੋਂ ਚੰਡੀਗੜ੍ਹ ਪੁਲਿਸ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਆਗੂਆਂ ਨੂੰ ਹਿਰਾਸਤ 'ਚ ਲਿਆ ਗਿਆ ਹੈ। ਉਨ੍ਹਾਂ ਵੱਲੋਂ ਪੈਟਰੋਲ - ਡੀਜ਼ਲ ਤੋਂ ਵੈਟ ਘਟਾਉਣ ਦੀ ਮੰਗ ਕੀਤੀ ਜਾ ਰਹੀ ਹੈ। [caption id="attachment_546531" align="aligncenter" width="300"] ਸ਼੍ਰੋਮਣੀ ਅਕਾਲੀ ਦਲ ਵੱਲੋਂ ਚੰਨੀ ਸਰਕਾਰ ਖਿਲਾਫ ਪ੍ਰਦਰਸ਼ਨ , ਪੈਟਰੋਲ - ਡੀਜ਼ਲ 'ਤੇ ਵੈਟ ਘਟਾਉਣ ਦੀ ਮੰਗ[/caption] ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ,ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ ਸਮੇਤ ਕਈ ਵਿਧਾਇਕ ਅਤੇ ਯੂਥ ਆਗੂ ਪੁਲਿਸ ਵਲੋਂ ਹਿਰਾਸਤ 'ਚ ਲਏ ਗਏ ਹਨ। [caption id="attachment_546529" align="aligncenter" width="300"] ਸ਼੍ਰੋਮਣੀ ਅਕਾਲੀ ਦਲ ਵੱਲੋਂ ਚੰਨੀ ਸਰਕਾਰ ਖਿਲਾਫ ਪ੍ਰਦਰਸ਼ਨ , ਪੈਟਰੋਲ - ਡੀਜ਼ਲ 'ਤੇ ਵੈਟ ਘਟਾਉਣ ਦੀ ਮੰਗ[/caption] ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਵੱਖ -ਵੱਖ ਮੁੱਦਿਆਂ 'ਤੇ ਚੰਨੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਤੇਲ 'ਤੇ ਵੈਟ ਨਾ ਘੱਟ ਕਰਕੇ ਸਰਕਾਰ ਨੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ। -PTCNews


Top News view more...

Latest News view more...