Sat, Apr 20, 2024
Whatsapp

ਸ਼੍ਰੋਮਣੀ ਅਕਾਲੀ ਦਲ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ 17 ਸਤੰਬਰ ਨੂੰ ਦਿੱਲੀ 'ਚ ਪਾਰਲੀਮੈਂਟ ਤੱਕ ਕੱਢਿਆ ਜਾਵੇਗਾ ਰੋਸ ਮਾਰਚ

Written by  Shanker Badra -- September 11th 2021 06:18 PM -- Updated: September 11th 2021 06:27 PM
ਸ਼੍ਰੋਮਣੀ ਅਕਾਲੀ ਦਲ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ 17 ਸਤੰਬਰ ਨੂੰ ਦਿੱਲੀ 'ਚ ਪਾਰਲੀਮੈਂਟ ਤੱਕ ਕੱਢਿਆ ਜਾਵੇਗਾ ਰੋਸ ਮਾਰਚ

ਸ਼੍ਰੋਮਣੀ ਅਕਾਲੀ ਦਲ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ 17 ਸਤੰਬਰ ਨੂੰ ਦਿੱਲੀ 'ਚ ਪਾਰਲੀਮੈਂਟ ਤੱਕ ਕੱਢਿਆ ਜਾਵੇਗਾ ਰੋਸ ਮਾਰਚ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ 17 ਸਤੰਬਰ ਨੂੰ ਕੇਂਦਰ ਦੇ ਤਿੰਨੇ ਖੇਤੀ ਕਾਨੂੰਨਾਂ ਖਿਲਾਫ਼ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਲੈ ਕੇ ਪਾਰਲੀਮੈਂਟ ਤੱਕ ਰੋਸ ਮਾਰਚ ਕੱਢਿਆ ਜਾਵੇਗਾ। [caption id="attachment_532371" align="aligncenter" width="300"] ਸ਼੍ਰੋਮਣੀ ਅਕਾਲੀ ਦਲ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ 17 ਸਤੰਬਰ ਨੂੰ ਦਿੱਲੀ 'ਚ ਪਾਰਲੀਮੈਂਟ ਤੱਕ ਕੱਢਿਆ ਜਾਵੇਗਾ ਰੋਸ ਮਾਰਚ[/caption] ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ , ਕੋਰ ਕਮੇਟੀ ਮੈਂਬਰਾਂ ,ਪਾਰਟੀ ਦੇ ਵਰਕਰਾਂ ਅਤੇ ਆਗੂਆਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਇਹ ਫ਼ੈਸਲਾ ਲਿਆ ਹੈ। [caption id="attachment_532370" align="aligncenter" width="300"] ਸ਼੍ਰੋਮਣੀ ਅਕਾਲੀ ਦਲ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ 17 ਸਤੰਬਰ ਨੂੰ ਦਿੱਲੀ 'ਚ ਪਾਰਲੀਮੈਂਟ ਤੱਕ ਕੱਢਿਆ ਜਾਵੇਗਾ ਰੋਸ ਮਾਰਚ[/caption] ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ 17 ਸਤੰਬਰ ਨੂੰ ਕਾਲੇ ਦਿਨ ਵਜੋਂ ਮਨਾਇਆ ਜਾਵੇਗਾ ,ਕਿਉਂਕਿ ਇਸ ਦਿਨ ਪਾਰਲੀਮੈਂਟ ਵਿੱਚ ਇਹ ਖੇਤੀ ਕਾਨੂੰਨ ਪਾਸ ਹੋਏ ਸੀ। -PTCNews


Top News view more...

Latest News view more...