Sun, Dec 14, 2025
Whatsapp

ਸਿਮਰਜੀਤ ਬੈਂਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ

Reported by:  PTC News Desk  Edited by:  Shanker Badra -- November 23rd 2020 01:54 PM
ਸਿਮਰਜੀਤ ਬੈਂਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ

ਸਿਮਰਜੀਤ ਬੈਂਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ

ਸਿਮਰਜੀਤ ਬੈਂਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ:ਲੁਧਿਆਣਾ : ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ 'ਤੇ ਲੱਗੇ ਜਬਰ ਜਨਾਹ ਦੇ ਦੋਸ਼ਾਂ 'ਚ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਲੁਧਿਆਣਾ ਵਿਖੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ-ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। [caption id="attachment_451557" align="aligncenter" width="714"]SAD protest Police Commissioner's Office against MLA Simarjit Bains ਸਿਮਰਜੀਤ ਬੈਂਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ[/caption] ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਬੈਂਸ ਖਿਲਾਫ ਕਾਰਵਾਈ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਪੁਲਿਸ ਨੂੰ ਮੰਗ ਪੱਤਰ ਦੇਣ ਜਾ ਰਹੇ ਅਕਾਲੀ ਆਗੂਆਂ ਨੂੰ ਪੁਲਿਸ ਨੇ ਰੋਕਿਆ ਹੈ। ਇੱਥੇ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। [caption id="attachment_451558" align="aligncenter" width="740"]SAD protest Police Commissioner's Office against MLA Simarjit Bains ਸਿਮਰਜੀਤ ਬੈਂਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ[/caption] ਇਹ ਵੀ ਪੜ੍ਹੋ  :ਪੰਜਾਬ ਤੋਂ ਦਿੱਲੀ ਗਈ ਬਰਾਤ ਦਾ ਦਿੱਲੀ ਪੁਲਿਸ ਨੇ ਇੰਝ ਕੀਤਾ ਸਵਾਗਤ, ਦੇਖ ਬਰਾਤੀਆਂ ਦੇ ਉੱਡੇ ਮੂੰਹ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਜਾਣ ਵਾਲੇ ਰਸਤੇ ਬੰਦ ਕਰ ਦਿੱਤੇ ਗਏ ਹਨ ਅਤੇ ਪੁਲਿਸ ਤੇ ਅਕਾਲੀ ਦਲ ਦੇ ਵਰਕਰਾਂ ਵਿਚਾਲੇ ਟਕਰਾਅ ਵਾਲੀ ਸਥਿਤੀ ਬਣੀ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂਜਬਰ ਜਨਾਹ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਅਕਾਲੀ ਦਲ ਦੇ ਵਰਕਰਾਂ ਵਲੋਂ ਬੈਂਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। [caption id="attachment_451554" align="aligncenter" width="750"]SAD protest Police Commissioner's Office against MLA Simarjit Bains ਸਿਮਰਜੀਤ ਬੈਂਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ[/caption] ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦਾ ਕਹਿਣਾ ਹੈ ਕਿ ਸਿਮਰਜੀਤ ਸਿੰਘ ਬੈਂਸ ਖਿਲਾਫ਼ ਕੇਸ ਨਾ ਦਰਜ ਕਰਨ ਕਰਕੇ ਸਰਕਾਰ ਮਦਦ ਕਰ ਰਹੀ ਹੈ।ਸ਼੍ਰੋਮਣੀ ਅਕਾਲੀ ਦਲ ਵਿਧਵਾ ਅਤੇ ਮਜ਼ਬੂਰ ਔਰਤਾਂ ਦੀ ਲੜਾਈ ਲੜੇਗਾ। ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲਬਲਾਤਕਾਰੀ ਖਿਲਾਫ਼ ਕੇਸ ਦਰਜ ਕਰਵਾ ਕੇ ਹੀ ਦਮ ਲਵੇਗਾ। [caption id="attachment_451553" align="aligncenter" width="750"]SAD protest Police Commissioner's Office against MLA Simarjit Bains ਸਿਮਰਜੀਤ ਬੈਂਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ[/caption] ਸ਼੍ਰੋਮਣੀ ਅਕਾਲੀ ਦਲ ਦੀ ਮੰਗ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਐੱਫ.ਆਈ.ਆਰ.ਦਰਜ ਹੋਵੇ। ਇਸ ਦੌਰਾਨ ਪ੍ਰਦਰਸ਼ਨ 'ਚ ਮਹੇਸ਼ਇੰਦਰ ਸਿੰਘ ਗਰੇਵਾਲ, ਸ਼ਰਨਜੀਤ ਸਿੰਘ ਢਿੱਲੋਂ, ਰਣਜੀਤ ਸਿੰਘ ਢਿੱਲੋਂ, ਹੀਰਾ ਸਿੰਘ ਗਾਬੜੀਆ, ਗੁਰਮੀਤ ਸਿੰਘ ਕੁਲਾਰ, ਹਰੀਸ਼ ਰਾਏ ਢਾਂਡਾ, ਗੁਰਦੀਪ ਸਿੰਘ ਗੋਸ਼ਾ ਅਤੇ ਹੋਰ ਆਗੂ ਵੀ ਸ਼ਾਮਿਲ ਹਨ। -PTCNews


Top News view more...

Latest News view more...

PTC NETWORK
PTC NETWORK