Advertisment

ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਅਤੇ ਕੋਰ ਕਮੇਟੀ ਦੇ ਸੀਨੀਅਰ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਦਿੱਤਾ ਅਸਤੀਫ਼ਾ

author-image
Shanker Badra
New Update
ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਅਤੇ ਕੋਰ ਕਮੇਟੀ ਦੇ ਸੀਨੀਅਰ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਦਿੱਤਾ ਅਸਤੀਫ਼ਾ
Advertisment
ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਅਤੇ ਕੋਰ ਕਮੇਟੀ ਦੇ ਸੀਨੀਅਰ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਦਿੱਤਾ ਅਸਤੀਫ਼ਾ:ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਸ਼੍ਰੋਮਣੀ ਅਕਾਲੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।ਜਿਸ ਸਬੰਧੀ ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਇੱਕ ਚਿੱਠੀ ਰਾਹੀਂ ਜਾਣਕਾਰੀ ਭੇਜੀ ਹੈ। ਜਾਣਕਾਰੀ ਅਨੁਸਾਰ ਸੁਖਦੇਵ ਸਿੰਘ ਢੀਂਡਸਾ ਨੇ ਚਿੱਠੀ ਵਿਚ ਖਰਾਬ ਸਿਹਤ ਦਾ ਹਵਾਲਾ ਦਿੱਤਾ ਹੈ।ਉਨ੍ਹਾਂ ਨੇ ਚਿੱਠੀ ਵਿੱਚ ਲਿਖਿਆ ਹੈ ਕਿ ਹੁਣ ਮੈਨੂੰ ਮੇਰੀ ਸਿਹਤ ਹੋਰ ਕੰਮ ਕਰਨ ਦੀ ਇਜਾਜ਼ਤ ਨਹੀਂ ਦਿੰਦੀ। ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਮੈਂ ਸ਼੍ਰੋਮਣੀ ਅਕਾਲੀ ਦਲ ਨਾਲ ਹਮੇਸ਼ਾ ਖੜ੍ਹਾ ਰਹਾਂਗਾ।ਦੱਸ ਦਈਏ ਕਿ ਸੁਖਦੇਵ ਸਿੰਘ ਢੀਂਡਸਾ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਕੋਰ ਕਮੇਟੀ ਦੇ ਮੈਂਬਰ ਹਨ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment