ਮੁੱਖ ਮੰਤਰੀ ਤੋਂ ਘੁਟਾਲਿਆਂ ਦਾ ਹਿਸਾਬ ਮੰਗਣ 'ਤੇ ਅਕਾਲੀ ਵਰਕਰਾਂ ਨੂੰ ਮਿਲੀਆਂ ਪਾਣੀ ਦੀਆਂ ਬੁਛਾੜਾਂ ਤੇ ਲਾਠੀਆਂ

By Jagroop Kaur - June 15, 2021 1:06 pm

ਵੈਕਸੀਨ ਘਪਲੇ ਵਿੱਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਕੀਤੇ ਘਪਲੇ ਖ਼ਿਲਾਫ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਰਾਉ ਕਰਨ ਲਈ ਉਮੜਿਆ ਜਨ ਸੈਲਾਬ। ਇਸ ਦੌਰਾਨ ਅਕਾਲੀ ਵਰਕਰਾਂ ਵੱਲੋਂ ਮੁਖ ਮੰਤਰੀ ਦੇ ਘਰ ਦਾ ਘਿਰਾਓ ਕਰਨ ਲਈ ਸ਼ਿਰੋਮਣੀ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨਾਂ ਦੀ ਅਗਵਾਈ ਹੇਠ ਹੱਲਾ ਬੋਲਿਆ ਗਿਆ , ਇਸ ਦੌਰਾਨ ਪੁਲਿਸ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਪੁਲਿਸ ਵੱਲੋਂ ਵਾਟਰ ਕੈਂਨਨ ਦੀ ਬੁਛਾੜਾਂ ਵੀ ਕੀਤੀਆਂ ਗਈਆਂ 

ਪੜ੍ਹੋ ਹੋਰ ਖ਼ਬਰਾਂ : ਪੰਜਾਬ ਕੋਵਿਡ ਰਿਵਿਊ ਕਮੇਟੀ ਦੀ ਅੱਜ ਹੋਵੇਗੀ ਮੀਟਿੰਗ , ਕੋਰੋਨਾ ਪਾਬੰਦੀਆਂ ਨੂੰ ਲੈ ਕੇ ਆ ਸਕਦਾ ਹੈ ਵੱਡਾ ਫੈਸਲਾ

adv-img
adv-img