ਕੁੜੀ ਨੂੰ ਏਅਰਪੋਰਟ ‘ਤੇ ਛੱਡ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ , 2 ਦੀ ਮੌਤ, ਦੋ ਜ਼ਖ਼ਮੀ

Sahnewal village Pawa village Road Accident , 2 dead, two injured
ਕੁੜੀ ਨੂੰ ਏਅਰਪੋਰਟ 'ਤੇ ਛੱਡ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ , 2 ਦੀ ਮੌਤ, ਦੋ ਜ਼ਖ਼ਮੀ

ਕੁੜੀ ਨੂੰ ਏਅਰਪੋਰਟ ‘ਤੇ ਛੱਡ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ , 2 ਦੀ ਮੌਤ, ਦੋ ਜ਼ਖ਼ਮੀ:ਲੁਧਿਆਣਾ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਸਾਹਨੇਵਾਲ ਨੇੜੇ ਪਿੰਡ ਪਵਾ ਨੇੜਿਓਂ ਸਾਹਮਣੇ ਆਇਆ ਹੈ। ਜਿਥੇ ਦਿੱਲੀ ਤੋਂ ਵਾਪਸ ਪਰਤ ਰਹੇ ਪਰਿਵਾਰ ਦੀ ਗੱਡੀ ਟਰੱਕ ਨਾਲ ਟਕਰਾਉਣ ਨਾਲ ਇੱਕੋਂ ਪਰਿਵਾਰ ਦੇ ਦੋ ਜੀਆਂ ਦੀ ਮੌਤ ਹੋ ਗਈ ਹੈ।

Sahnewal village Pawa village Road Accident , 2 dead, two injured
ਕੁੜੀ ਨੂੰ ਏਅਰਪੋਰਟ ‘ਤੇ ਛੱਡ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ , 2 ਦੀ ਮੌਤ, ਦੋ ਜ਼ਖ਼ਮੀ

ਇਸ ਸਬੰਧੀ ਸਿਮਰਨਜੀਤ ਕੌਰ ਪਤਨੀ ਦਰਸ਼ਨ ਸਿੰਘ ਵਾਸੀ ਵਿਜੈ ਨਗਰ ,ਅੰਮ੍ਰਿਤਸਰ ਨੇ ਦੱਸਿਆ ਕਿ ਉਹ ਆਪਣੀ ਲੜਕੀ ਹਰਸਿਮਰਨ ਨੂੰ ਦਿੱਲੀ ਏਅਰਪੋਰਟ ‘ਤੇ ਛੱਡ ਕੇ ਵਾਪਸ ਆ ਰਹੇ ਸੀ। ਇਸ ਦੌਰਾਨ ਉਨ੍ਹਾਂ ਦੀ ਗੱਡੀ ਹਾਈਵੇਅ ‘ਤੇ ਖੜ੍ਹੇ ਟਰੱਕ ਕੰਨਟੇਨਰ ਨਾਲ ਟਕਰਾ ਗਈ ਤੇ ਉਸ ਦੀ ਸੱਸ ਸਤਿੰਦਰ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।

Sahnewal village Pawa village Road Accident , 2 dead, two injured
ਕੁੜੀ ਨੂੰ ਏਅਰਪੋਰਟ ‘ਤੇ ਛੱਡ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ , 2 ਦੀ ਮੌਤ, ਦੋ ਜ਼ਖ਼ਮੀ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਬ੍ਰਾਜ਼ੀਲ : 2 ਹਫ਼ਤਿਆਂ ਤੋਂ ਅੱਗ ਨਾਲ ਸੜ ਰਿਹਾ ਹੈ ਅਮੇਜ਼ਨ ਜੰਗਲ , ਸਿਤਾਰਿਆਂ ਨੇ ਕੀਤੀ ਅਜਿਹੀ ਅਪੀਲ

ਇਸ ਹਾਦਸੇ ਤੋਂ ਬਾਅਦ ਪਰਿਵਾਰ ਦੇ ਬਾਕੀ ਮੈਂਬਰਾਂ ਨੂੰ ਇਲਾਜ ਲਈ ਸਤਿਗੁਰੂ ਪ੍ਰਤਾਪ ਸਿੰਘ ਹਸਪਤਾਲ ਲੁਧਿਆਣਾ ‘ਚ ਦਾਖ਼ਲ ਕਰਵਾਇਆ ਗਿਆ ਹੈ। ਓਥੇ ਇਲਾਜ ਦੌਰਾਨ ਉਸ ਦੇ ਪਤੀ ਦਰਸ਼ਨ ਸਿੰਘ ਦੀ ਵੀ ਮੌਤ ਹੋ ਗਈ ਤੇ ਬੇਟਾ ਹਰਮਨਪ੍ਰੀਤ ਸਿੰਘ ਤੇ ਭਤੀਜੀ ਵੀ ਗੰਭੀਰ ਰੂਪ ‘ਚ ਜ਼ਖਮੀ ਹਨ।
-PTCNews