ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਘਰ ਕੋਰੋਨਾ ਦੀ ਦਸਤਕ ,ਖੁਦ ਨੂੰ ਕੀਤਾ ਇਕਾਂਤਵਾਸ

By Shanker Badra - November 19, 2020 12:11 pm

ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਘਰ ਕੋਰੋਨਾ ਦੀ ਦਸਤਕ ,ਖੁਦ ਨੂੰ ਕੀਤਾ ਇਕਾਂਤਵਾਸ:ਮੁੰਬਈ : ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੇ ਡਰਾਈਵਰ ਸਮੇਤ 2 ਸਟਾਫ ਮੈਂਬਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਜਿਸ ਤੋਂ ਬਾਅਦ ਸਲਮਾਨ ਖਾਨ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ।

Salman Khan in Isolation After Driver And Staff Members Get COVID-19 ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਘਰ ਕੋਰੋਨਾ ਦੀ ਦਸਤਕ ,ਖੁਦ ਨੂੰ ਕੀਤਾ ਇਕਾਂਤਵਾਸ

ਦਰਅਸਲ 'ਚ ਸਲਮਾਨ ਖਾਨ ਦੇ ਡਰਾਈਵਰ ਅਤੇ ਦੋ ਹੋਰ ਸਟਾਫ਼ ਮੈਂਬਰਾਂ ਨੂੰ ਕੋਰੋਨਾ ਹੋਣ ਦੀ ਵਜ੍ਹਾ ਕਾਰਨ ਅਦਾਕਾਰ ਸਲਮਾਨ ਖਾਨ ਨੇ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ।

ਇਹ ਵੀ ਪੜ੍ਹੋ  : ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ -2020 ਦਾ ਨਿਕਲਿਆ ਡਰਾਅ , ਇਹ ਲੱਕੀ ਨੰਬਰ ਵਾਲੇ ਬਣੇ ਕਰੋੜਪਤੀ

Salman Khan in Isolation After Driver And Staff Members Get COVID-19 ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਘਰ ਕੋਰੋਨਾ ਦੀ ਦਸਤਕ ,ਖੁਦ ਨੂੰ ਕੀਤਾ ਇਕਾਂਤਵਾਸ

ਸਲਮਾਨ ਖਾਨ ਇਨ੍ਹੀਂ ਦਿਨੀਂ ਕਾਫੀ ਰੁਝੇਵਿਆਂ 'ਚ ਹਨ, ਉਹ ਬਿੱਗ ਬੌਸ -14 ਦੀ ਮੇਜ਼ਬਾਨੀ ਕਰ ਰਹੇ ਹਨ। ਅਜਿਹੀ ਸਥਿਤੀ ਵਿੱਚ ਹੁਣ ਵੇਖਣਾ ਹੋਵੇਗਾ ਕਿ ਉਹ ਆਉਣ ਵਾਲੇ ਐਪੀਸੋਡਾਂ ਲਈ ਕੀ ਕੀਤਾ ਜਾਵੇਗਾ।

Salman Khan in Isolation After Driver And Staff Members Get COVID-19 ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਘਰ ਕੋਰੋਨਾ ਦੀ ਦਸਤਕ ,ਖੁਦ ਨੂੰ ਕੀਤਾ ਇਕਾਂਤਵਾਸ

ਦੱਸ ਦੇਈਏ ਕਿ ਕੋਰੋਨਾ ਨੇ ਦੁਨੀਆ ਭਰ ‘ਚ ਲਗਾਤਾਰ ਤਬਾਹੀ ਮਚਾਈ ਹੋਈ ਹੈ। ਜਿਵੇਂ ਹੀ ਸਰਦੀਆਂ ਦਾ ਮੌਸਮ ਸ਼ੁਰੂ ਹੋ ਰਿਹਾ ਹੈ ,ਕੋਰੋਨਾ ਵਾਇਰਸ ਨਾਲ ਸੰਕਰਮਣ ਦੇ ਕੇਸ ਫਿਰ ਤੇਜ਼ੀ ਨਾਲ ਵੱਧ ਰਹੇ ਹਨ। ਪਿਛਲੇ ਕਈ ਮਹੀਨਿਆਂ ਤੋਂ ਬਾਲੀਵੁੱਡ ਦੇ ਕਈ ਅਦਾਕਾਰ ਕੋਰੋਨਾ ਦੀ ਲਪੇਟ 'ਚ ਆ ਚੁੱਕੇ ਹਨ।
-PTCNews

adv-img
adv-img