Sat, Apr 27, 2024
Whatsapp

ਸਮਾਣਾ 'ਚ ਨਾਬਾਲਗ ਲੜਕੀ ਨਾਲ ਹੋਇਆ ਜਬਰ-ਜਨਾਹ ,ਦੋਸ਼ੀ ਫਰਾਰ

Written by  Shanker Badra -- August 07th 2018 12:42 PM
ਸਮਾਣਾ 'ਚ ਨਾਬਾਲਗ ਲੜਕੀ ਨਾਲ ਹੋਇਆ ਜਬਰ-ਜਨਾਹ ,ਦੋਸ਼ੀ ਫਰਾਰ

ਸਮਾਣਾ 'ਚ ਨਾਬਾਲਗ ਲੜਕੀ ਨਾਲ ਹੋਇਆ ਜਬਰ-ਜਨਾਹ ,ਦੋਸ਼ੀ ਫਰਾਰ

ਸਮਾਣਾ 'ਚ ਨਾਬਾਲਗ ਲੜਕੀ ਨਾਲ ਹੋਇਆ ਜਬਰ-ਜਨਾਹ ,ਦੋਸ਼ੀ ਫਰਾਰ:ਪੰਜਾਬ ਅੰਦਰ ਹਰ ਦਿਨ ਨਾਬਾਲਗ ਲੜਕੀ ਜਬਰ-ਜਨਾਹ ਦਾ ਸ਼ਿਕਾਰ ਹੁੰਦੀਆਂ ਹਨ।ਪੰਜਾਬ ਸਰਕਾਰ ਵੱਲੋਂ ਚੁੱਕੇ ਸਖ਼ਤ ਕਦਮਾਂ ਦੇ ਬਾਵਜੂਦ ਵੀ ਅਜਿਹੀਆਂ ਘਟਨਾਵਾਂ ਵਾਪਰੀਆਂ ਹਨ।ਅਜਿਹਾ ਹੀ ਇੱਕ ਮਾਮਲਾ ਪਟਿਆਲਾ ਅਧੀਨ ਪੈਂਦੇ ਸ਼ਹਿਰ ਸਮਾਣਾ 'ਚ ਸਾਹਮਣੇ ਆਇਆ ਹੈ। ਜਿਥੇ ਇੱਕ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕੀਤਾ ਗਿਆ ਹੈ।ਇਸ ਘਟਨਾ ਤੋਂ ਬਾਅਦ ਪੁਲਿਸ ਨੇ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।ਦੋਸ਼ੀ ਫਰਾਰ ਦੱਸਿਆ ਜਾ ਰਿਹਾ ਹੈ,ਜਿਸ ਦੀ ਪੁਲਿਸ ਵਲੋਂ ਭਾਲ ਕੀਤੀ ਜਾ ਰਹੀ ਹੈ। -PTCNews


Top News view more...

Latest News view more...