Fri, Apr 26, 2024
Whatsapp

ਪੰਜਾਬ ਦਾ ਇੱਕ ਹੋਰ ਕਿਸਾਨ ਚੜ੍ਹਿਆ ਕਰਜੇ ਦੀ ਭੇਂਟ, ਪਿੰਡ 'ਚ ਸੋਗ ਦੀ ਲਹਿਰ

Written by  Jashan A -- March 31st 2019 11:19 AM
ਪੰਜਾਬ ਦਾ ਇੱਕ ਹੋਰ ਕਿਸਾਨ ਚੜ੍ਹਿਆ ਕਰਜੇ ਦੀ ਭੇਂਟ, ਪਿੰਡ 'ਚ ਸੋਗ ਦੀ ਲਹਿਰ

ਪੰਜਾਬ ਦਾ ਇੱਕ ਹੋਰ ਕਿਸਾਨ ਚੜ੍ਹਿਆ ਕਰਜੇ ਦੀ ਭੇਂਟ, ਪਿੰਡ 'ਚ ਸੋਗ ਦੀ ਲਹਿਰ

ਪੰਜਾਬ ਦਾ ਇੱਕ ਹੋਰ ਕਿਸਾਨ ਚੜ੍ਹਿਆ ਕਰਜੇ ਦੀ ਭੇਂਟ, ਪਿੰਡ 'ਚ ਸੋਗ ਦੀ ਲਹਿਰ,ਸਮਾਣਾ: ਪੰਜਾਬ 'ਚ ਖੁਦਕੁਸ਼ੀਆਂ ਦਾ ਕਹਿਰ ਲਗਾਤਾਰ ਜਾਰੀ ਹੈ। ਜਿਸ ਕਾਰਨ ਹੁਣ ਤੱਕ ਕਈ ਪੰਜਾਬ ਦੇ ਕਿਸਾਨ ਕਰਜੇ ਤੋਂ ਤੰਗ ਆ ਕੇ ਆਪਣੀ ਜੀਵਨਲੀਲ੍ਹਾ ਸਮਾਪਤ ਕਰ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਪਟਿਆਲਾ ਦੇ ਹਲਕਾ ਸਮਾਣਾ ਦੇ ਅਧੀਨ ਪੈਂਦੇ ਪਿੰਡ ਕਾਦਰਾਬਾਦ ਤੋਂ ਸਾਹਮਣੇ ਆਇਆ ਹੈ। [caption id="attachment_276709" align="aligncenter" width="300"]suicide ਪੰਜਾਬ ਦਾ ਇੱਕ ਹੋਰ ਕਿਸਾਨ ਚੜ੍ਹਿਆ ਕਰਜੇ ਦੀ ਭੇਂਟ, ਪਿੰਡ 'ਚ ਸੋਗ ਦੀ ਲਹਿਰ[/caption] ਜਿਥੇ ਕਰਜੇ ਤੋਂ ਤੰਗ ਆ ਕੇ ਕਿਸਾਨ ਨੇ ਆਪਣੇ ਆਪ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਕਿਸਾਨ ਦੀ ਪਹਿਚਾਣ ਪਰਮਜੀਤ ਸਿੰਘ ਉਮਰ 55 ਸਾਲ ਪਿੰਡ ਕਾਦਰਾਬਾਦ ਵਜੋਂ ਹੋਈ ਹੈ। ਹੋਰ ਪੜ੍ਹੋ:ਮੋਹਾਲੀ ‘ਚ ਬੀਤੇ ਦਿਨੀ ਪੁਲਿਸ ਦੀਆਂ ਪਈਆਂ ਭਾਜੜਾਂ ਅਜਿਹਾ ਸੀ ਮਾਮਲਾ ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ। ਮਿਲੀ ਜਾਣਕਰੀ ਮੁਤਾਬਕ ਮ੍ਰਿਤਕ ਕਿਸਾਨ ਦੇ ਸਿਰ 1500000 ਕਰਜਾ ਸੀ, ਜਿਸ ਤੋਂ ਤੰਗ ਆ ਕੇ ਕਿਸਾਨ ਨੇ ਮੌਤ ਨੂੰ ਗਲੇ ਲਗਾ ਲਿਆ। [caption id="attachment_276708" align="aligncenter" width="300"]suicide ਪੰਜਾਬ ਦਾ ਇੱਕ ਹੋਰ ਕਿਸਾਨ ਚੜ੍ਹਿਆ ਕਰਜੇ ਦੀ ਭੇਂਟ, ਪਿੰਡ 'ਚ ਸੋਗ ਦੀ ਲਹਿਰ[/caption] ਉਥੇ ਹੀ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਮਾਮਲੇ ਸਬੰਧੀ ਨਜਿੱਠਿਆ ਜਾਵੇਗਾ। -PTC News


Top News view more...

Latest News view more...