ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਹੋਈ ਮੌਤ

By Jashan A - September 18, 2019 10:09 am

ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਹੋਈ ਮੌਤ,ਸਮਾਣਾ: ਤੇਜ਼ ਰਫ਼ਤਾਰ ਕਾਰਨ ਪੰਜਾਬ 'ਚ ਸੜਕੀ ਹਾਦਸਿਆਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਆਏ ਦਿਨ ਬਹੁਤ ਸਾਰੇ ਲੋਕ ਇਹਨਾਂ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਹੁਣ ਤੱਕ ਸੂਬੇ 'ਚ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ।

Road Accident ਅਜਿਹਾ ਹੀ ਹੋਰ ਦਰਦਨਾਕ ਸੜਕ ਹਾਦਸਾ ਸਮਾਣਾ-ਰਾਮਨਗਰ ਰੋਡ 'ਤੇ ਵਾਪਰਿਆ ਹੈ।

ਹੋਰ ਪੜ੍ਹੋ: ਚਿੱਟਾ ਹੋ ਗਿਆ ਲਹੂ, ਪੁੱਤ ਨੇ ਮਾਂ 'ਤੇ ਚਲਾਈਆਂ ਗੋਲੀਆਂ, ਹੋਈ ਮੌਤ

Road Accidentਜਿਥੇ ਤੇਜ਼ ਰਫਤਾਰ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ।ਮ੍ਰਿਤਕ ਦੀ ਪਹਿਚਾਣ ਬਲਵਿੰਦਰ ਸਿੰਘ ਵਾਸੀ ਕਸੌਲੀ,ਜਿਲ੍ਹਾ ਕੈਥਲ ਵਜੋਂ ਹੋਈ ਹੈ।

-PTC News

 

adv-img
adv-img