Sat, Apr 27, 2024
Whatsapp

ਸਮਾਣਾ-ਪਾਤੜਾਂ ਰੋਡ 'ਤੇ ਦਰਦਨਾਕ ਹਾਦਸਾ, ਇੱਕ ਨੌਜਵਾਨ ਦੀ ਮੌਤ

Written by  Shanker Badra -- February 07th 2020 11:26 AM -- Updated: February 07th 2020 11:29 AM
ਸਮਾਣਾ-ਪਾਤੜਾਂ ਰੋਡ 'ਤੇ ਦਰਦਨਾਕ ਹਾਦਸਾ, ਇੱਕ ਨੌਜਵਾਨ ਦੀ ਮੌਤ

ਸਮਾਣਾ-ਪਾਤੜਾਂ ਰੋਡ 'ਤੇ ਦਰਦਨਾਕ ਹਾਦਸਾ, ਇੱਕ ਨੌਜਵਾਨ ਦੀ ਮੌਤ

ਸਮਾਣਾ-ਪਾਤੜਾਂ ਰੋਡ 'ਤੇ ਦਰਦਨਾਕ ਹਾਦਸਾ, ਇੱਕ ਨੌਜਵਾਨ ਦੀ ਮੌਤ:ਸਮਾਣਾ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਸਮਾਣਾ ਤੋਂ ਸਾਹਮਣੇ ਆਇਆ ਹੈ। [caption id="attachment_387349" align="aligncenter" width="300"]Samman-Patra Road Accident,death of a young man ਸਮਾਣਾ -ਪਾਤੜਾਂ ਰੋਡ 'ਤੇ ਦਰਦਨਾਕ ਹਾਦਸਾ, ਇੱਕ ਨੌਜਵਾਨ ਦੀ ਮੌਤ[/caption] ਜਿੱਥੇ ਸਮਾਣਾ- ਪਾਤੜਾਂ ਰੋਡ 'ਤੇ ਦੇਰ ਸ਼ਾਮ ਸੜਕ ਪਾਰ ਕਰਦੇ ਇੱਕ ਨੌਜਵਾਨ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਹੈ। ਇਸ ਹਾਦਸੇ ਵਿੱਚ ਨੌਜਵਾਨ ਦੀ ਮੌਤ ਹੋ ਗਈ ਹੈ। [caption id="attachment_387351" align="aligncenter" width="300"]Samman-Patra Road Accident,death of a young man ਸਮਾਣਾ -ਪਾਤੜਾਂ ਰੋਡ 'ਤੇ ਦਰਦਨਾਕ ਹਾਦਸਾ, ਇੱਕ ਨੌਜਵਾਨ ਦੀ ਮੌਤ[/caption] ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਲਕਸ਼ਮਣ ਸਿੰਘ ਵਾਸੀ ਉਸਮਾਨਪੁਰ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦਵਾਹਨ ਸਵਾਰ ਫ਼ਰਾਰ ਹੋ ਗਿਆ ਹੈ। -PTCNews


Top News view more...

Latest News view more...