Thu, Apr 25, 2024
Whatsapp

ਦੁਬਈ ਦੇ ਗੁਰੂਦੁਆਰਾ ਨਾਨਕ ਦਰਬਾਰ ਦੀਆਂ ਸੰਗਤਾਂ ਵੱਲੋਂ ਵਿਸ਼ੇਸ਼ ਉਪਰਾਲਾ

Written by  Shanker Badra -- June 25th 2020 07:36 PM
ਦੁਬਈ ਦੇ ਗੁਰੂਦੁਆਰਾ ਨਾਨਕ ਦਰਬਾਰ ਦੀਆਂ ਸੰਗਤਾਂ ਵੱਲੋਂ ਵਿਸ਼ੇਸ਼ ਉਪਰਾਲਾ

ਦੁਬਈ ਦੇ ਗੁਰੂਦੁਆਰਾ ਨਾਨਕ ਦਰਬਾਰ ਦੀਆਂ ਸੰਗਤਾਂ ਵੱਲੋਂ ਵਿਸ਼ੇਸ਼ ਉਪਰਾਲਾ

ਦੁਬਈ ਦੇ ਗੁਰੂਦੁਆਰਾ ਨਾਨਕ ਦਰਬਾਰ ਦੀਆਂ ਸੰਗਤਾਂ ਵੱਲੋਂ ਵਿਸ਼ੇਸ਼ ਉਪਰਾਲਾ:ਅੰਮ੍ਰਿਤਸਰ : ਦੁਬਈ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਦੀ ਸੰਗਤ ਵੱਲੋਂ ਇੱਕ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਸੰਯੂਕਤ ਅਰਬ ਅਮੀਰਾਤ 'ਚ ਫਸੇ 209 ਪੰਜਾਬੀਆਂ ਨੂੰ ਵਾਪਿਸ ਭੇਜਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸੰਯੂਕਤ ਅਰਬ ਅਮੀਰਾਤ 'ਚ ਫਸੇ 209 ਪੰਜਾਬੀ ਅੱਜ ਚਾਰਟਡ ਫਲਾਈਟ ਰਾਹੀਂ ਅੰਮ੍ਰਿਤਸਰ ਪਹੁੰਚੇ ਹਨ। ਇਸ ਤਰ੍ਹਾਂ ਦਾ ਉਪਰਾਲਾ ਪਹਿਲੀ ਵਾਰ ਕੀਤਾ ਗਿਆ ਹੈ। [caption id="attachment_414052" align="aligncenter" width="300"]Sangat of Gurudwara Nanak Darbar in Dubai repatriates 209 Punjabis stranded in UAE ਦੁਬਈ ਦੇ ਗੁਰੂਦੁਆਰਾ ਨਾਨਕ ਦਰਬਾਰ ਦੀਆਂ ਸੰਗਤਾਂ ਵੱਲੋਂ ਵਿਸ਼ੇਸ਼ ਉਪਰਾਲਾ[/caption] ਦੱਸਣਯੋਗ ਹੈ ਕਿ ਗੁਰੂਦੁਆਰਾ ਗੁਰੂ ਨਾਨਕ ਦਰਬਾਰ ਵਲੋਂ ਰੋਜ਼ਾਨਾ 1500 ਲੋੜਵੰਦਾਂ ਤੱਕ ਲੰਗਰਪਹੁੰਚਾਇਆ ਜਾ ਰਿਹਾ ਹੈ। -PTCNews  


Top News view more...

Latest News view more...