Advertisment

ਕਾਰ ਤੇ ਟਰੈਕਟਰ-ਟਰਾਲੀ ਵਿਚਾਲੇ ਹੋਈ ਭਿਆਨਕ ਟੱਕਰ , 2 ਵਿਅਕਤੀਆਂ ਦੀ ਮੌਤ , ਮਾਮਲਾ ਦਰਜ

author-image
Shanker Badra
Updated On
New Update
ਕਾਰ ਤੇ ਟਰੈਕਟਰ-ਟਰਾਲੀ ਵਿਚਾਲੇ ਹੋਈ ਭਿਆਨਕ ਟੱਕਰ , 2 ਵਿਅਕਤੀਆਂ ਦੀ ਮੌਤ , ਮਾਮਲਾ ਦਰਜ
Advertisment
ਕਾਰ ਤੇ ਟਰੈਕਟਰ-ਟਰਾਲੀ ਵਿਚਾਲੇ ਹੋਈ ਭਿਆਨਕ ਟੱਕਰ , 2 ਵਿਅਕਤੀਆਂ ਦੀ ਮੌਤ , ਮਾਮਲਾ ਦਰਜ:ਧਨੌਲਾ : ਸੰਗਰੂਰ -ਬਰਨਾਲਾ ਰੋਡ 'ਤੇ ਬਡਬਰ ਨੇੜੇ ਕਾਰ ਅਤੇ ਟਰੈਕਟਰ-ਟਰਾਲੀ ਦੀ ਭਿਆਨਕ ਟੱਕਰ ਹੋ ਗਈ ਹੈ। ਇਸ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ।ਥਾਣਾ ਧਨੌਲਾ ਦੀ ਪੁਲਿਸ ਨੇ ਸੜਕ ਹਾਦਸੇ 'ਚ 2 ਵਿਅਕਤੀਆਂ ਦੀ ਮੌਤ ਹੋਣ ਦੇ ਮਾਮਲੇ 'ਤੇ ਟ੍ਰੈਕਟਰ ਦੇ ਡਰਾਈਵਰ 'ਤੇ ਕੇਸ ਦਰਜ ਕੀਤਾ ਹੈ। Sangrur -Barnala Road Badbar Near Car and Tractor-trolley Between Collision ,Two Death ਕਾਰ ਤੇ ਟਰੈਕਟਰ-ਟਰਾਲੀ ਵਿਚਾਲੇ ਹੋਈ ਭਿਆਨਕ ਟੱਕਰ , 2 ਵਿਅਕਤੀਆਂ ਦੀ ਮੌਤ , ਮਾਮਲਾ ਦਰਜ ਇਸ ਦੌਰਾਨ ਥਾਣਾ ਧਨੌਲਾ ਦੇ ਪੁਲਿਸ ਅਧਿਕਾਰੀ ਭੋਲਾ ਸਿੰਘ ਨੇ ਦੱਸਿਆ ਕਿ ਪੁਲਿਸ ਕੋਲ ਮੁਦੱਈ ਨੇ ਬਿਆਨ ਦਰਜ ਕਰਵਾਏ ਕਿ ਉਸ ਦਾ ਭਰਾ ਕੁਲਵਿੰਦਰ ਸਿੰਘ ਆਪਣੇ ਦੋਸਤ ਸੁਖਵੀਰ ਨਾਲ ਕਾਰ 'ਚ ਸਵਾਰ ਹੋ ਕੇ ਧਨੌਲਾ ਤੋਂ ਲੌਂਗੋਵਾਲ ਨੂੰ ਜਾ ਰਹੇ ਸੀ। ਜਦੋਂ ਉਹ ਪਿੰਡ ਬਡਬਰ ਕੋਲ ਪਹੁੰਚੇ ਤਾਂ ਇਕ ਟਰੈਕਟਰ-ਟਰਾਲੀ ਚਾਲਕ ਨੇ ਗਲਤ ਸਾਈਡ ਤੋਂ ਟਰੈਕਟਰ-ਟਰਾਲੀ ਲਿਆ ਕੇ ਕਾਰ 'ਚ ਸਿੱਧੀ ਟੱਕਰ ਮਾਰੀ ਅਤੇ ਮੌਕੇ ਤੋਂ ਭੱਜ ਗਿਆ। Sangrur -Barnala Road Badbar Near Car and Tractor-trolley Between Collision ,Two Death ਕਾਰ ਤੇ ਟਰੈਕਟਰ-ਟਰਾਲੀ ਵਿਚਾਲੇ ਹੋਈ ਭਿਆਨਕ ਟੱਕਰ , 2 ਵਿਅਕਤੀਆਂ ਦੀ ਮੌਤ , ਮਾਮਲਾ ਦਰਜ ਜਿਸ 'ਚ ਕੁਲਵਿੰਦਰ ਸਿੰਘ ਤੇ ਸੁਖਵੀਰ ਸਿੰਘ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਤੇ ਉਨ੍ਹਾਂ ਨੂੰ ਸਿਵਲ ਹਸਪਤਾਲ ਧਨੌਲਾ ਵਿਖੇ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮਿ੍ਤਕ ਕਰਾਰ ਦੇ ਦਿੱਤਾ। ਜਿਸ ਤੋਂ ਬਾਅਦ ਪੁਲਿਸ ਨੇ ਸੁਲੱਖਣ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment