Fri, May 30, 2025
Whatsapp

ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਬਰਨਾਲਾ ਤੋਂ ਸੰਗਰੂਰ ਤੱਕ ਕੱਢਿਆ ਵਿਸ਼ਾਲ ਰੋਡ ਸ਼ੋਅ

Reported by:  PTC News Desk  Edited by:  Shanker Badra -- April 15th 2019 02:32 PM -- Updated: April 15th 2019 02:34 PM
ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਬਰਨਾਲਾ ਤੋਂ ਸੰਗਰੂਰ ਤੱਕ ਕੱਢਿਆ ਵਿਸ਼ਾਲ ਰੋਡ ਸ਼ੋਅ

ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਬਰਨਾਲਾ ਤੋਂ ਸੰਗਰੂਰ ਤੱਕ ਕੱਢਿਆ ਵਿਸ਼ਾਲ ਰੋਡ ਸ਼ੋਅ

ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਬਰਨਾਲਾ ਤੋਂ ਸੰਗਰੂਰ ਤੱਕ ਕੱਢਿਆ ਵਿਸ਼ਾਲ ਰੋਡ ਸ਼ੋਅ:ਬਰਨਾਲਾ : ਸੰਗਰੂਰ ਲੋਕ ਸਭਾ ਹਲਕਾ ਤੋਂ ਐਲਾਨੇ ਗਏ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਅੱਜ ਬਰਨਾਲਾ ਤੋਂ ਸੰਗਰੂਰ ਤੱਕ ਵਿਸ਼ਾਲ ਰੋਡ ਸ਼ੋਅ ਕਰਕੇ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕੀਤਾ ਹੈ। [caption id="attachment_282904" align="aligncenter" width="300"]Sangrur Congress candidate Kewal Singh Dhillon Barnala to Sangrur road show
ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਬਰਨਾਲਾ ਤੋਂ ਸੰਗਰੂਰ ਤੱਕ ਕੱਢਿਆ ਵਿਸ਼ਾਲ ਰੋਡ ਸ਼ੋਅ[/caption] ਕਾਂਗਰਸ ਪਾਰਟੀ ਵੱਲੋਂ ਬਰਨਾਲਾ ਦੀ ਅਨਾਜ਼ ਮੰਡੀ ਤੋਂ ਇਹ ਰੋਡ ਸ਼ੋਅ ਸ਼ੁਰੂ ਹੋਇਆ ਹੈ।ਇਸ ਰੋਡ ਸ਼ੋਅ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਪਣੇ ਵਾਹਨਾ ਸਮੇਤ ਸਮੂਲੀਅਤ ਕੀਤੀ ਜੋ ਬਰਨਾਲਾ ਦੇ ਵੱਖ- ਵੱਖ ਪਿੰਡਾ ਵਿੱਚੋਂ ਦੀ ਹੁੰਦਾ ਹੋਇਆ ਸੰਗਰੂਰ ਜਾ ਕੇ ਸਮਾਪਤ ਹੋਵੇਗਾ। [caption id="attachment_282902" align="aligncenter" width="300"]Sangrur Congress candidate Kewal Singh Dhillon Barnala to Sangrur road show
ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਬਰਨਾਲਾ ਤੋਂ ਸੰਗਰੂਰ ਤੱਕ ਕੱਢਿਆ ਵਿਸ਼ਾਲ ਰੋਡ ਸ਼ੋਅ[/caption] ਇਸ ਰੋਡ ਸ਼ੋਅ 'ਚ ਕੇਵਲ ਸਿੰਘ ਢਿੱਲੋਂ ਦੀ ਹਮਾਇਤ ਵਿੱਚ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ, ਧੂਰੀ ਤੋਂ ਐਮਐਲਏ ਦਲਵੀਰ ਸਿੰਘ ਗੋਲਡੀ ਸਮੇਤ ਲੋਕ ਸਭਾ ਹਲਕਾ ਸੰਗਰੂਰ ਦੀ ਸਮੁੱਚੀ ਕਾਂਗਰਸ ਲੀਡਰਸ਼ਿਪ ਵੱਲੋਂ ਸਮੂਲੀਅਤ ਕੀਤੀ ਗਈ। [caption id="attachment_282900" align="aligncenter" width="300"]Sangrur Congress candidate Kewal Singh Dhillon Barnala to Sangrur road show
ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਬਰਨਾਲਾ ਤੋਂ ਸੰਗਰੂਰ ਤੱਕ ਕੱਢਿਆ ਵਿਸ਼ਾਲ ਰੋਡ ਸ਼ੋਅ[/caption] ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਲੋਕਾਂ ਨੂੰ ਕਾਂਗਰਸ ਪਾਰਟੀ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ ਦਾਅਵਾ ਕੀਤਾ ਕਿ ਇਸ ਵਾਰ ਦੇਸ਼ ਵਿੱਚ ਕਾਂਗਰਸ ਪਾਰਟੀ ਦੀ ਹੀ ਸਰਕਾਰ ਬਣੇਗੀ।ਉਹਨਾਂ ਕਿਹਾ ਕਿ ਹਲਕੇ ਅੰਦਰ ਆਮ ਆਦਮੀ ਪਾਰਟੀ ਪੂਰੀ ਤਰਾਂ ਖਤਮ ਹੋ ਚੁੱਕੀ ਹੈ ਅਤੇ ਆਪ ਦੇ ਮੌਜੂਦਾ ਐਪੀ ਭਗਵੰਤ ਮਾਨ ਸਿਰਫ ਗੱਲਾਂ ਕਰਨ ਤੱਕ ਹੀ ਸੀਮਤ ਹਨ। ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ : ਅੰਮ੍ਰਿਤਸਰ : ਜਦੋਂ ਪਤਨੀ ਅਤੇ ਪਿਤਾ ਘਰ ਛੱਡ ਕੇ ਚਲੇ ਗਏ ਤਾਂ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ -PTCNews


Top News view more...

Latest News view more...

PTC NETWORK