ਸੰਗਰੂਰ – ਦਿੜ੍ਹਬਾ ਰੋੜ ‘ਤੇ ਵਾਪਰਿਆ ਦਰਦਨਾਕ ਹਾਦਸਾ , ਇੱਕ ਪੁਲਿਸ ਮੁਲਾਜ਼ਮ ਦੀ ਹੋਈ ਮੌਤ

Sangrur Dirba Road Accident head constable Death
ਸੰਗਰੂਰ - ਦਿੜ੍ਹਬਾ ਰੋੜ 'ਤੇ ਵਾਪਰਿਆ ਦਰਦਨਾਕ ਹਾਦਸਾ , ਇੱਕ ਪੁਲਿਸ ਮੁਲਾਜ਼ਮ ਦੀ ਹੋਈ ਮੌਤ

ਸੰਗਰੂਰ – ਦਿੜ੍ਹਬਾ ਰੋੜ ‘ਤੇ ਵਾਪਰਿਆ ਦਰਦਨਾਕ ਹਾਦਸਾ , ਇੱਕ ਪੁਲਿਸ ਮੁਲਾਜ਼ਮ ਦੀ ਹੋਈ ਮੌਤ:ਸੰਗਰੂਰ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ।ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ।ਅਜਿਹਾ ਹੀ ਤਾਜ਼ਾ ਮਾਮਲਾ ਸੰਗਰੂਰ ਤੋਂ ਸਾਹਮਣੇ ਆਇਆ ਹੈ। ਜਿਥੇ ਸੰਗਰੂਰ -ਦਿੜ੍ਹਬਾ ਰੋੜ ‘ਤੇ ਇੱਕ ਦਰਦਨਾਕ ਹਾਦਸਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਹਾਦਸੇ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ।

Sangrur Dirba Road Accident head constable Death
ਸੰਗਰੂਰ – ਦਿੜ੍ਹਬਾ ਰੋੜ ‘ਤੇ ਵਾਪਰਿਆ ਦਰਦਨਾਕ ਹਾਦਸਾ , ਇੱਕ ਪੁਲਿਸ ਮੁਲਾਜ਼ਮ ਦੀ ਹੋਈ ਮੌਤ

ਜਾਣਕਾਰੀ ਅਨੁਸਾਰ ਹੈੱਡ ਕਾਂਸਟੇਬਲ ਗੁਰਵਿੰਦਰ ਸਿੰਘ ਆਪਣੀ ਡਿਊਟੀ ਖ਼ਤਮ ਕਰਨ ਤੋਂ ਬਾਅਦ ਦਵਾਈ ਲੈਣ ਜਾ ਰਿਹਾ ਸੀ।ਇਸ ਦੌਰਾਨ ਦਿੜ੍ਹਬਾ ਵਿਖੇ ਇੱਕ ਟਰੱਕ ਨਾਲ ਭਿਆਨਕ ਹਾਦਸਾ ਵਾਪਰ ਗਿਆ ਅਤੇ ਹੈੱਡ ਕਾਂਸਟੇਬਲ ਗੁਰਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ।

Sangrur Dirba Road Accident head constable Death
ਸੰਗਰੂਰ – ਦਿੜ੍ਹਬਾ ਰੋੜ ‘ਤੇ ਵਾਪਰਿਆ ਦਰਦਨਾਕ ਹਾਦਸਾ , ਇੱਕ ਪੁਲਿਸ ਮੁਲਾਜ਼ਮ ਦੀ ਹੋਈ ਮੌਤ

ਦਿੜ੍ਹਬਾ ਦੇ ਪੁਲਿਸ ਇੰਸਪੈਕਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਹੈੱਡ ਕਾਂਸਟੇਬਲ ਗੁਰਵਿੰਦਰ ਸਿੰਘ ਸੁਨਾਮ ਦਾ ਰਹਿਣ ਵਾਲਾ ਸੀ ਅਤੇ ਦਿੜ੍ਹਬਾ ਥਾਣੇ ਦੇ ਕਾਕੁਵਾਲਾ ਚੈੱਕ ਪੋਸਟ ‘ਤੇ ਡਿਊਟੀ ਕਰਦਾ ਸੀ।ਉਨ੍ਹਾਂ ਨੇ ਹੈੱਡ ਕਾਂਸਟੇਬਲ ਗੁਰਵਿੰਦਰ ਸਿੰਘ ਡਿਪਰੈਸ਼ਨ ਦੀ ਦਵਾਈ ਖਾਂਦਾ ਸੀ ਅਤੇ ਅੱਜ ਰਾਤ ਦੀ ਡਿਊਟੀ ਖਤਮ ਕਰਕੇ ਦਵਾਈ ਲੈਣ ਜਾ ਰਿਹਾ ਸੀ।ਇਸ ਦੌਰਾਨ ਦਿੜ੍ਹਬਾ ਵਿਖੇ ਅੱਗਿਓਂ ਆ ਰਹੇ ਇੱਕ ਟਰੱਕ ਨਾਲ ਇਹ ਹਾਦਸਾ ਵਾਪਰ ਗਿਆ ਹੈ ਅਤੇ ਹੈੱਡ ਕਾਂਸਟੇਬਲ ਗੁਰਵਿੰਦਰ ਸਿੰਘ ਦੀ ਮੌਤ ਹੋ ਗਈ ਹੈ।

ਹੋਰ ਖਬਰਾਂ: ਕਾਂਗਰਸ ਪਾਰਟੀ ਨੂੰ ਲੱਗਾ ਵੱਡਾ ਝਟਕਾ , ਕਾਂਗਰਸ ਦੀ ਮਹਿਲਾ ਬੁਲਾਰਾ ਪ੍ਰਿਯੰਕਾ ਚਤੁਰਵੇਦੀ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
-PTCNews