ਪੈਸੇ ਡਬਲ ਕਰਨ ਦੇ ਨਾਂ ‘ਤੇ ਲੋਕਾਂ ਨਾਲ ਮਾਰਦੇ ਸਨ ਠੱਗੀ, ਚੜ੍ਹੇ ਪੁਲਿਸ ਅੜਿੱਕੇ

sangrur
ਪੈਸੇ ਡਬਲ ਕਰਨ ਦੇ ਨਾਂ 'ਤੇ ਲੋਕਾਂ ਨਾਲ ਮਾਰਦੇ ਸਨ ਠੱਗੀ, ਚੜ੍ਹੇ ਪੁਲਿਸ ਅੜਿੱਕੇ

ਪੈਸੇ ਡਬਲ ਕਰਨ ਦੇ ਨਾਂ ‘ਤੇ ਲੋਕਾਂ ਨਾਲ ਮਾਰਦੇ ਸਨ ਠੱਗੀ, ਚੜ੍ਹੇ ਪੁਲਿਸ ਅੜਿੱਕੇ,ਸੰਗਰੂਰ: ਸੰਗਰੂਰ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਪੈਸੇ ਡਬਲ ਕਰਨ ਦਾ ਝਾਂਸਾ ਦੇ ਕੇ ਲੋਕਾਂ ਨਾਲ ਠੱਗੀ ਮਾਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਇਹਨਾਂ ਪਾਸੋਂ 18 ਲੱਖ ਰੁਪਏ, ਜਾਅਲੀ ਨੋਟ ਬਣਾਉਣ ਵਾਲਾ ਸਾਮਾਨ ਤੇ ਕੁਝ ਕੈਮੀਕਲ ਬਰਾਮਦ ਕੀਤੇ ਹਨ।

sangrur
ਪੈਸੇ ਡਬਲ ਕਰਨ ਦੇ ਨਾਂ ‘ਤੇ ਲੋਕਾਂ ਨਾਲ ਮਾਰਦੇ ਸਨ ਠੱਗੀ, ਚੜ੍ਹੇ ਪੁਲਿਸ ਅੜਿੱਕੇ

ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਹਰਿਆਣਾ ਦੇ ਰਹਿਣ ਵਾਲੇ ਹਨ ਤੇ ਵੱਖ-ਵੱਖ ਸੂਬਿਆਂ ‘ਚ ਲੋਕਾਂ ਨਾਲ ਠੱਗੀਆਂ ਮਾਰਦੇ ਸਨ।ਪੁਲਿਸ ਮੁਤਾਬਕ ਇਨ੍ਹਾਂ ਦੇ ਕੁਝ ਸਾਥੀ ਅਜੇ ਫਰਾਰ ਹਨ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।

ਹੋਰ ਪੜ੍ਹੋ:ਅੰਮ੍ਰਿਤਸਰ ‘ਚ ਦੁਸ਼ਹਿਰਾ ਸਮਾਗਮ ਦੌਰਾਨ ਵਾਪਰਿਆ ਵੱਡਾ ਹਾਦਸਾ , 30 ਤੋਂ ਵੱਧ ਹੋਈਆਂ ਮੌਤਾਂ

sangrur
ਪੈਸੇ ਡਬਲ ਕਰਨ ਦੇ ਨਾਂ ‘ਤੇ ਲੋਕਾਂ ਨਾਲ ਮਾਰਦੇ ਸਨ ਠੱਗੀ, ਚੜ੍ਹੇ ਪੁਲਿਸ ਅੜਿੱਕੇ

ਦੱਸ ਦੇਈਏ ਕਿ ਦੋਸ਼ੀਆਂ ‘ਤੇ ਪਹਿਲਾਂ ਵੀ ਕਰੀਬ ਡੇਢ ਦਰਜਨ ਪਰਚੇ ਦਰਜ ਹਨ, ਜਦਕਿ ਪੁਲਸ ਵਲੋਂ ਪੁੱਛਗਿੱਛ ਦੌਰਾਨ ਹੋਰ ਕਈ ਖੁਲਾਸੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।

-PTC News