ਸੰਗਰੂਰ: “ਆਪ” ਨੂੰ ਛੱਡ ਬੀਬੀ ਜਰਨੈਲ ਕੌਰ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ, ਪਰਮਿੰਦਰ ਢੀਂਡਸਾ ਨੇ ਕੀਤਾ ਨਿੱਘਾ ਸਵਾਗਤ

sad
ਸੰਗਰੂਰ: "ਆਪ" ਨੂੰ ਛੱਡ ਬੀਬੀ ਜਰਨੈਲ ਕੌਰ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ, ਪਰਮਿੰਦਰ ਢੀਂਡਸਾ ਨੇ ਕੀਤਾ ਨਿੱਘਾ ਸਵਾਗਤ

ਸੰਗਰੂਰ: “ਆਪ” ਨੂੰ ਛੱਡ ਬੀਬੀ ਜਰਨੈਲ ਕੌਰ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ, ਪਰਮਿੰਦਰ ਢੀਂਡਸਾ ਨੇ ਕੀਤਾ ਨਿੱਘਾ ਸਵਾਗਤ,ਸੰਗਰੂਰ: ਅੱਜ ਸੰਗਰੂਰ ‘ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਦਿੜ੍ਹਬਾ ਹਲਕੇ ਦੇ ਬਲਾਕ ਪ੍ਰਧਾਨ ਬੀਬੀ ਜਰਨੈਲ ਕੌਰ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਗਏ।

sad
ਸੰਗਰੂਰ: “ਆਪ” ਨੂੰ ਛੱਡ ਬੀਬੀ ਜਰਨੈਲ ਕੌਰ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ, ਪਰਮਿੰਦਰ ਢੀਂਡਸਾ ਨੇ ਕੀਤਾ ਨਿੱਘਾ ਸਵਾਗਤ

ਹੋਰ ਪੜ੍ਹੋ:ਕਾਂਗਰਸ ਨੂੰ ਲੱਗਾ ਵੱਡਾ ਝਟਕਾ, ਹਲਕਾ ਲੰਬੀ ਦੇ ਪਿੰਡ ਤਰਮਾਲਾ ਦੇ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ, ਪ੍ਰਕਾਸ਼ ਸਿੰਘ ਬਾਦਲ ਨੇ ਕੀਤਾ ਨਿੱਘਾ ਸੁਆਗਤ

ਜਿਨ੍ਹਾਂ ਦਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਨਿੱਘਾ ਸਵਾਗਤ ਕੀਤਾ। ਉਹਨਾਂ ਕਿਹਾ ਕਿ ਬੀਬੀ ਜਰਨੈਲ ਕੌਰ ਤੇ ਉਹਨਾਂ ਦੇ ਸਾਥੀਆਂ ਨੂੰ ਪਾਰਟੀ ‘ਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।

sad
ਸੰਗਰੂਰ: “ਆਪ” ਨੂੰ ਛੱਡ ਬੀਬੀ ਜਰਨੈਲ ਕੌਰ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ, ਪਰਮਿੰਦਰ ਢੀਂਡਸਾ ਨੇ ਕੀਤਾ ਨਿੱਘਾ ਸਵਾਗਤ

ਇਸ ਮੌਕੇ ਬੀਬੀ ਜਰਨੈਲ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਦੀ ਝੋਲੀ ‘ਚ ਕੁਝ ਵੀ ਨਹੀਂ ਹੈ। ਉਥੇ ਉਹਨਾਂ ਭਗਵੰਤ ਮਾਨ ‘ਤੇ ਤੰਜ ਕਸਦਿਆਂ ਕਿਹਾ ਕਿ ਉਹਨਾਂ ਪਾਰਟੀ ਦੇ ਵਰਕਰਾਂ ਤੇ ਲੋਕਾਂ ਨਾਲ ਖਿਲਵਾੜ ਕੀਤਾ ਹੈ।

ਹੋਰ ਪੜ੍ਹੋ:ਅਜਨਾਲਾ ਦੇ ਗੱਗੋ ਮਾਹਲ ‘ਚ ਅਕਾਲੀ ਦਲ ਨੇ ਵੋਟਾਂ ਦਾ ਕੀਤਾ ਬਾਈਕਾਟ ,ਉਮੀਦਵਾਰ ਜਸਵੀਰ ਸਿੰਘ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ

sad
ਸੰਗਰੂਰ: “ਆਪ” ਨੂੰ ਛੱਡ ਬੀਬੀ ਜਰਨੈਲ ਕੌਰ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ, ਪਰਮਿੰਦਰ ਢੀਂਡਸਾ ਨੇ ਕੀਤਾ ਨਿੱਘਾ ਸਵਾਗਤ

ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਵਜੂਦ ਖਤਮ ਹੋ ਚੁੱਕਿਆ ਹੈ, ਇਸ ਲਈ ਹੀ ਆਮ ਆਦਮੀ ਪਾਰਟੀ ਨੂੰ ਕਈ ਵੱਡੇ ਲੀਡਰ ਅਲਵਿਦਾ ਕਹਿ ਚੁੱਕੇ ਹਨ।

-PTC News

ਹੋਰ ਖਬਰਾਂ ਲਈ ਸਾਡਾ ਯੂ ਟਿਊਬ ਚੈੱਨਲ subscribe ਕਰੋ: