ਘੱਗਰ ਨਦੀ ‘ਚੋਂ ਮਿਲੀ ਮਾਸੂਮ ਬੱਚੀ ਦੀ ਲਾਸ਼, ਇਲਾਕੇ ‘ਚ ਫੈਲੀ ਸਨਸਨੀ

sangrur
ਘੱਗਰ ਨਦੀ 'ਚੋਂ ਮਿਲੀ ਮਾਸੂਮ ਬੱਚੀ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ

ਘੱਗਰ ਨਦੀ ‘ਚੋਂ ਮਿਲੀ ਮਾਸੂਮ ਬੱਚੀ ਦੀ ਲਾਸ਼, ਇਲਾਕੇ ‘ਚ ਫੈਲੀ ਸਨਸਨੀ,ਸੰਗਰੂਰ: ਸੰਗਰੂਰ ਦੇ ਪਿੰਡ ਅਲੀਸ਼ੇਰ ‘ਚ ਅੱਜ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਅੱਜ ਘੱਗਰ ਨਦੀ ਵਿਚੋਂ 8 ਸਾਲਾ ਬੱਚੀ ਦੀ ਲਾਸ਼ ਮਿਲੀ। ਇਸ ਘਟਨਾ ਤੋਂ ਬਾਅਦ ਪਿੰਡ ‘ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

sangrur
ਘੱਗਰ ਨਦੀ ‘ਚੋਂ ਮਿਲੀ ਮਾਸੂਮ ਬੱਚੀ ਦੀ ਲਾਸ਼, ਇਲਾਕੇ ‘ਚ ਫੈਲੀ ਸਨਸਨੀ

ਹੋਰ ਪੜ੍ਹੋ:ਸ੍ਰੀ ਚਮਕੋਰ ਸਾਹਿਬ ਨੇੜੇ ਸਕੂਲ ਬੱਸ ਹੇਠਾਂ ਆਉਣ ਕਾਰਨ 5 ਸਾਲਾ ਬੱਚੀ ਦੀ ਮੌਤ

ਮਿਲੀ ਜਾਣਕਾਰੀ ਮੁਤਾਬਕ ਪਿੰਡ ਦਾ ਇੱਕ ਵਿਅਕਤੀ ਮੱਝਾ ਚਰਾਉਣ ਲਈ ਨਹਿਰ ਨੇੜਿਓ ਲੰਘ ਰਿਹਾ ਸੀ ਕਿ ਉਸ ਨੇ ਇਕ ਬੱਚੀ ਦੀ ਲਾਸ਼ ਨਹਿਰ ‘ਚ ਦੇਖੀ, ਜਦੋਂ ਉਸ ਨੇ ਬੱਚੀ ਨੂੰ ਬਾਹਰ ਕੱਢਿਆ ਤਾਂ ਉਹ ਬੱਚੀ ਉਨ੍ਹਾਂ ਦੇ ਪਿੰਡ ਦੀ ਨਹੀਂ ਸੀ, ਜਿਸ ਤੋਂ ਬਾਅਦ ਪਿੰਡ ਵਾਸੀਆਂ ਵਲੋਂ ਪੁਲਸ ਨੂੰ ਸੂਚਿਤ ਕੀਤਾ ਗਿਆ।

sangrur
ਘੱਗਰ ਨਦੀ ‘ਚੋਂ ਮਿਲੀ ਮਾਸੂਮ ਬੱਚੀ ਦੀ ਲਾਸ਼, ਇਲਾਕੇ ‘ਚ ਫੈਲੀ ਸਨਸਨੀ

ਬੱਚੀ ਦੀ ਮੌਤ ਦੇ ਕਾਰਨਾਂ ਦੀ ਅਜੇ ਕੋਈ ਪੁਸ਼ਟੀ ਨਹੀਂ ਹੋ ਸਕੀ ਹੈ। ਉਥੇ ਹੀ ਇਸ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

ਹੋਰ ਪੜ੍ਹੋ:ਹੁਸ਼ਿਆਰਪੁਰ ਦੇ ਕਸਬਾ ਟਾਂਡਾ ‘ਚ ਗੰਨ ਹਾਊਸ ‘ਚ ਚੱਲੀਆਂ ਅੰਨ੍ਹੇਵਾਹ ਗੋਲੀਆਂ ,ਇੱਕ ਔਰਤ ਦੀ ਮੌਤ ,ਇੱਕ ਜ਼ਖਮੀ

sangrur
ਘੱਗਰ ਨਦੀ ‘ਚੋਂ ਮਿਲੀ ਮਾਸੂਮ ਬੱਚੀ ਦੀ ਲਾਸ਼, ਇਲਾਕੇ ‘ਚ ਫੈਲੀ ਸਨਸਨੀ

ਫਿਲਹਾਲ 8 ਸਾਲਾ ਬੱਚੀ ਦੀ ਮੌਤ ਦਾ ਕਾਰਨ ਪੁਲਸ ਲਈ ਇਕ ਪਹੇਲੀ ਬਣਿਆ ਹੋਇਆ ਹੈ, ਜੋ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸੁਲਝੇਗੀ।

-PTC News

ਹੋਰ ਖਬਰਾਂ ਲਈ ਸਾਡਾ ਯੂ ਟਿਊਬ ਚੈੱਨਲ subscribe ਕਰੋ: