ਕਰਜ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਅੰਨਦਾਤਾ, ਪਰਿਵਾਰ ਦਾ ਰੋ ਰੋ ਬੁਰਾ ਹਾਲ

sng
ਕਰਜ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਅੰਨਦਾਤਾ, ਪਰਿਵਾਰ ਦਾ ਰੋ ਰੋ ਬੁਰਾ ਹਾਲ

ਕਰਜ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਅੰਨਦਾਤਾ, ਪਰਿਵਾਰ ਦਾ ਰੋ ਰੋ ਬੁਰਾ ਹਾਲ,ਸੰਗਰੂਰ: ਪੰਜਾਬ ‘ਚ ਆਏ ਦਿਨ ਪੰਜਾਬ ਦੇ ਅੰਨਦਾਤਾ ਕਰਜ਼ੇ ਦੀ ਭੇਂਟ ਚੜ੍ਹ ਰਹੇ ਹਨ। ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਸੰਗਰੂਰ ਦੇ ਦਿੜ੍ਹਬਾ ਤੋਂ ਸਾਹਮਣੇ ਆਇਆ ਹੈ, ਜਿਥੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕ 41 ਸਾਲਾ ਕਿਸਾਨ ਬਿਕਰਮ ਸਿੰਘ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਤਮਹੱਤਿਆ ਕਰ ਲਈ।

sng
ਕਰਜ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਅੰਨਦਾਤਾ, ਪਰਿਵਾਰ ਦਾ ਰੋ ਰੋ ਬੁਰਾ ਹਾਲ

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਕੋਲ ਕਰੀਬ 2 ਏਕੜ ਜ਼ਮੀਨ ਸੀ ਅਤੇ 10 ਤੋਂ 12 ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਦੇ ਕਾਰਨ ਉਸ ਨੇ ਆਪਣੇ ਆਪ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਹੋਰ ਪੜ੍ਹੋ: ਮਜ਼ਦੂਰਾਂ ਨੂੰ ਫੁੱਟਪਾਥ ‘ਤੇ ਸੌਣਾ ਪਿਆ ਮਹਿੰਗਾ, ਅਚਾਨਕ ਵਾਪਰਿਆ ਇਹ ਭਾਣਾ

sng
ਕਰਜ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਅੰਨਦਾਤਾ, ਪਰਿਵਾਰ ਦਾ ਰੋ ਰੋ ਬੁਰਾ ਹਾਲ

ਮ੍ਰਿਤਕ ਦੇ ਰਿਸ਼ਤੇਦਾਰ ਅਤੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਮ੍ਰਿਤਕ ਦਾ ਇੱਕ 17 ਸਾਲ ਦਾ ਬੇਟਾ ਹੈ। ਇਸ ਮੌਕੇ ਪਰਿਵਾਰ ‘ਚ ਸੋਗ ਦੀ ਲਹਿਰ ਦੌੜ ਗਈ ਅਤੇ ਉਹਨਾਂ ਸਰਕਾਰ ਨੂੰ ਗੁਹਾਰ ਲਗਾਈ ਹੈ ਕਿ ਉਹਨਾਂ ਦਾ ਕਰਜ਼ਾ ਮੁਆਫ ਕੀਤਾ ਜਾਵੇ।

sng
ਕਰਜ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਅੰਨਦਾਤਾ, ਪਰਿਵਾਰ ਦਾ ਰੋ ਰੋ ਬੁਰਾ ਹਾਲ

ਉਥੇ ਹੀ ਇਸ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

-PTC News