Fri, Apr 19, 2024
Whatsapp

ਸੰਗਰੂਰ: ਨਗਰ ਕੀਰਤਨ ਦੌਰਾਨ ਫਾਇਰਿੰਗ ਦਾ ਮਾਮਲਾ, ਪੁਲਿਸ ਨੇ 10 ਲੋਕਾਂ ਖ਼ਿਲਾਫ਼ ਮਾਮਲਾ ਕੀਤਾ ਦਰਜ

Written by  Jashan A -- November 15th 2019 06:53 PM
ਸੰਗਰੂਰ: ਨਗਰ ਕੀਰਤਨ ਦੌਰਾਨ ਫਾਇਰਿੰਗ ਦਾ ਮਾਮਲਾ, ਪੁਲਿਸ ਨੇ 10 ਲੋਕਾਂ ਖ਼ਿਲਾਫ਼ ਮਾਮਲਾ ਕੀਤਾ ਦਰਜ

ਸੰਗਰੂਰ: ਨਗਰ ਕੀਰਤਨ ਦੌਰਾਨ ਫਾਇਰਿੰਗ ਦਾ ਮਾਮਲਾ, ਪੁਲਿਸ ਨੇ 10 ਲੋਕਾਂ ਖ਼ਿਲਾਫ਼ ਮਾਮਲਾ ਕੀਤਾ ਦਰਜ

ਸੰਗਰੂਰ: ਨਗਰ ਕੀਰਤਨ ਦੌਰਾਨ ਫਾਇਰਿੰਗ ਦਾ ਮਾਮਲਾ, ਪੁਲਿਸ ਨੇ 10 ਲੋਕਾਂ ਖ਼ਿਲਾਫ਼ ਮਾਮਲਾ ਕੀਤਾ ਦਰਜ,ਸੰਗਰੂਰ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੰਗਰੂਰ ਦੇ ਪਿੰਡ ਕਮਾਲਪੁਰ ‘ਚ ਸਜਾਏ ਗਏ ਨਗਰ ਕੀਰਤਨ ਦੌਰਾਨ ਲੋਕਾਂ ਵੱਲੋਂ ਕੀਤੀ ਫਾਇਰਿੰਗ ਦੇ ਮਾਮਲੇ 'ਚ ਪੁਲਿਸ ਨੇ 10 ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਸ ਦੌਰਾਨ ਦਿੜ੍ਹਬਾ ਦੇ ਐੱਸ ਐਚ ਓ ਨੂੰ ਵੀ ਲਾਈਨ ਹਾਜ਼ਰ ਕੀਤਾ ਗਿਆ ਹੈ।ਤੁਹਾਨੂੰ ਦੱਸ ਦਈਏ ਕਿ ਪਿਛਲੇ ਦਿਨੀਂ ਸੰਗਰੂਰ ਦੇ ਪਿੰਡ ਕਮਾਲਪੁਰ ‘ਚ ਨਗਰ ਕੀਰਤਨ ਸਜਾਇਆ ਗਿਆ ਸੀ। ਜਿਸ ਦੌਰਾਨ ਕੁਝ ਲੋਕਾਂ ਵਲੋਂ ਹਵਾਈ ਫਾਇਰਿੰਗ ਕੀਤੀ ਗਈ।ਜਿਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ। -PTC News


Top News view more...

Latest News view more...