ਸੰਗਰੂਰ: ਲੁਟੇਰਿਆਂ ਨੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ, ਗੱਡੀ ਖੋਹ ਕੇ ਹੋਏ ਫਰਾਰ

Sangrur: Robbers Murder young man with shoot
ਸੰਗਰੂਰ :ਲੁਟੇਰਿਆਂ ਨੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ, ਗੱਡੀ ਖੋਹ ਕੇ ਹੋਏ ਫਰਾਰ   

ਸੰਗਰੂਰ: ਲੁਟੇਰਿਆਂ ਨੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ, ਗੱਡੀ ਖੋਹ ਕੇ ਹੋਏ ਫਰਾਰ:ਸੰਗਰੂਰ : ਪੰਜਾਬ ‘ਚ ਆਏ ਦਿਨ ਲੁਟੇਰਿਆਂ ਅਤੇ ਬਦਮਾਸ਼ਾਂ ਦੇ ਹੌਂਸਲੇ ਬੁਲੰਦ ਹੁੰਦੇ ਜਾ ਰਹੇ ਹਨ, ਜਿਸ ਕਾਰਨ ਸੂਬੇ ਵਿੱਚ ਲੁੱਟਖੋਹ ਅਤੇ ਕਤਲ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ।ਸੰਗਰੂਰ ਦੇ ਲਹਿਰਾਗਾਗਾ ‘ਚ ਬੀਤੀ ਰਾਤ ਕੁਝ ਲੁਟੇਰਿਆਂ ਨੇ ਇੱਕ ਨੌਜਵਾਨ ਦਾ ਗੋਲੀਆ ਮਾਰਕੇ ਕਤਲ ਕਰ ਦਿੱਤਾ ਹੈ।

Sangrur: Robbers Murder young man with shoot
ਸੰਗਰੂਰ :ਲੁਟੇਰਿਆਂ ਨੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ, ਗੱਡੀ ਖੋਹ ਕੇ ਹੋਏ ਫਰਾਰ

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਆਪਣੀ ਮਾਂ ਦੀ ਦਵਾਈ ਲੈ ਕੇ ਹਰਿਆਣਾ ਤੋਂ ਵਾਪਸ ਆਪਣੇ ਘਰ ਜਾ ਰਿਹਾ ਸੀ। ਜਦੋਂ ਉਹ ਜਾਖ਼ਲ ਚੂਲਡ ਪਿੰਡ ਕੋਲ ਪਹੁੰਚਿਆ ਤਾਂ ਬਦਮਾਸ਼ਾਂ ਨੇ ਉਸ ਦੀ ਗੱਡੀ ‘ਤੇ ਫਾਈਰਿੰਗ ਕਰ ਦਿੱਤੀ।

Sangrur: Robbers Murder young man with shoot
ਸੰਗਰੂਰ :ਲੁਟੇਰਿਆਂ ਨੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ, ਗੱਡੀ ਖੋਹ ਕੇ ਹੋਏ ਫਰਾਰ

ਇਸ ਫਾਈਰਿੰਗ ਦੌਰਾਨ ਨੌਜਵਾਨ ਦੀ ਨੌਜਵਾਨ ਦੀ ਮੌਤ ਹੋ ਗਈ ਹੈ।ਇਸ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਬਦਮਾਸ਼ਾਂ ਨੇ ਉਸ ਦੀ i20 ਕਾਰ ਖੋਹ ਕੇ ਵੀ ਭੱਜ ਗਏ। ਫਿਲਹਾਲ ਪੁਲਿਸ ਜਾਂਚ ‘ਚ ਜੁਟੀ ਹੋਈ ਹੈ।
-PTCNews