Sat, Apr 27, 2024
Whatsapp

ਸੰਗਰੂਰ ਤੋਂ ਅਕਾਲੀ ਉਮੀਦਵਾਰ ਪਰਮਿੰਦਰ ਢੀਂਡਸਾ ਨੇ ਬਰਨਾਲਾ 'ਚ ਵਰਕਰਾਂ ਨਾਲ ਕੀਤੀ ਮੀਟਿੰਗ

Written by  Shanker Badra -- April 13th 2019 06:40 PM
ਸੰਗਰੂਰ ਤੋਂ ਅਕਾਲੀ ਉਮੀਦਵਾਰ ਪਰਮਿੰਦਰ ਢੀਂਡਸਾ ਨੇ ਬਰਨਾਲਾ 'ਚ ਵਰਕਰਾਂ ਨਾਲ ਕੀਤੀ ਮੀਟਿੰਗ

ਸੰਗਰੂਰ ਤੋਂ ਅਕਾਲੀ ਉਮੀਦਵਾਰ ਪਰਮਿੰਦਰ ਢੀਂਡਸਾ ਨੇ ਬਰਨਾਲਾ 'ਚ ਵਰਕਰਾਂ ਨਾਲ ਕੀਤੀ ਮੀਟਿੰਗ

ਸੰਗਰੂਰ ਤੋਂ ਅਕਾਲੀ ਉਮੀਦਵਾਰ ਪਰਮਿੰਦਰ ਢੀਂਡਸਾ ਨੇ ਬਰਨਾਲਾ 'ਚ ਵਰਕਰਾਂ ਨਾਲ ਕੀਤੀ ਮੀਟਿੰਗ:ਬਰਨਾਲਾ : ਅੱਜ ਬਰਨਾਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸੰਗਰੂਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਵਰਕਰਾਂ ਨੂੰ ਸੰਬੋਧਨ ਕੀਤਾ ਹੈ।ਇਸ ਮੌਕੇ ਉਨ੍ਹਾਂ ਕਿਹਾ ਕਿ ਬਰਨਾਲਾ ਜਿਲ੍ਹੇ ਦਾ ਜਿਨ੍ਹਾਂ ਵੀ ਵਿਕਾਸ ਹੋਇਆ ਹੈ, ਉਹ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਹੀ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਆਦਤ ਬਣ ਚੁੱਕੀ ਹੈ ਕਿ ਉਹ ਨਿੱਜੀ ਕਟਾਖਸ਼ ਕਰਦੇ ਹਨ। [caption id="attachment_282448" align="aligncenter" width="300"]Sangrur SAD candidate Parminder Dhindsa Barnala workers With Meeting ਸੰਗਰੂਰ ਤੋਂ ਅਕਾਲੀ ਉਮੀਦਵਾਰ ਪਰਮਿੰਦਰ ਢੀਂਡਸਾ ਨੇ ਬਰਨਾਲਾ 'ਚ ਵਰਕਰਾਂ ਨਾਲ ਕੀਤੀ ਮੀਟਿੰਗ[/caption] ਉਨ੍ਹਾ ਕਿਹਾ ਕਿ ਉਹ ਆਪਣੇ ਆਪ ਨੂੰ ਬਾਕੀ ਉਮੀਦਵਾਰਾਂ ਤੋਂ ਕਮਜ਼ੋਰ ਉਮੀਦਵਾਰ ਮੰਨਦੇ ਹਨ ਅਤੇ ਉਨ੍ਹਾਂ ਦੀ ਲੜਾਈ ਵਰਕਰਾਂ ਦੇ ਦਾਰੋਮਦਾਰ ਉੱਤੇ ਹੀ ਲੜੀ ਜਾ ਰਹੀ ਹੈ। [caption id="attachment_282449" align="aligncenter" width="300"]Sangrur SAD candidate Parminder Dhindsa Barnala workers With Meeting ਸੰਗਰੂਰ ਤੋਂ ਅਕਾਲੀ ਉਮੀਦਵਾਰ ਪਰਮਿੰਦਰ ਢੀਂਡਸਾ ਨੇ ਬਰਨਾਲਾ 'ਚ ਵਰਕਰਾਂ ਨਾਲ ਕੀਤੀ ਮੀਟਿੰਗ[/caption] ਇਸ ਮੌਕੇ ਉਨ੍ਹਾਂ ਜਲ੍ਹਿਆਂਵਾਲਾ ਬਾਗ ਦੇ ਖੂਨੀ ਸਾਕੇ ਦੇ ਸੌ ਸਾਲ ਪੂਰੇ ਹੋਣ ਉੱਤੇ ਬਰਤਾਨਵੀ ਸਰਕਾਰ ਵੱਲੋਂ ਮੁਆਫ਼ੀ ਮੰਗਣ ਦੀ ਵੀ ਮੰਗ ਕੀਤੀ ਹੈ।ਢੀਂਡਸਾ ਨੇ ਕਿਹਾ ਕਿ ਬਰਤਾਨਵੀ ਸਰਕਾਰ ਜੇ ਮੁਆਫ਼ੀ ਮੰਗ ਲੈਂਦੀ ਹੈ ਤਾਂ ਇਸ ਨਾਲ ਉਨ੍ਹਾਂ ਦਾ ਹੀ ਕੱਦ ਵਧੇਗਾ।ਇਸ ਮੌਕੇ ਉਨ੍ਹਾਂ ਕਾਂਗਰਸ ਨੂੰ ਸਾਕਾ ਨੀਲਾ ਤਾਰਾ ਅਤੇ ਦਰਬਾਰ ਸਾਹਿਬ ਸ਼੍ਰੀ ਹਰਿਮੰਦਰ ਸਾਹਿਬ ਉੱਤੇ ਹੋਏ ਹਮਲੇ ਦੀ ਮੁਆਫ਼ੀ ਮੰਗਣ ਦੀ ਵੀ ਨਸੀਹਤ ਦੇ ਦਿੱਤੀ। -PTCNews


Top News view more...

Latest News view more...