Sat, Apr 20, 2024
Whatsapp

ਬਰਨਾਲਾ : ਸੰਗਰੂਰ ਤੋਂ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਭਦੌੜ ਹਲਕੇ 'ਚ ਚੋਣ ਪ੍ਰਚਾਰ

Written by  Shanker Badra -- April 19th 2019 05:05 PM
ਬਰਨਾਲਾ : ਸੰਗਰੂਰ ਤੋਂ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਭਦੌੜ ਹਲਕੇ 'ਚ ਚੋਣ ਪ੍ਰਚਾਰ

ਬਰਨਾਲਾ : ਸੰਗਰੂਰ ਤੋਂ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਭਦੌੜ ਹਲਕੇ 'ਚ ਚੋਣ ਪ੍ਰਚਾਰ

ਬਰਨਾਲਾ : ਸੰਗਰੂਰ ਤੋਂ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਭਦੌੜ ਹਲਕੇ 'ਚ ਚੋਣ ਪ੍ਰਚਾਰ:ਬਰਨਾਲਾ : ਲੋਕ ਸਭਾ ਚੋਣਾਂ ਨੂੰ ਲੈ ਕੇ ਜਿਥੇ ਸਾਰੀਆਂ ਹੀ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।ਓਥੇ ਹੀ ਸੰਗਰੂਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਜ਼ਿਲ੍ਹਾ ਬਰਨਾਲਾ ਹਲਕਾ ਭਦੌੜ ਦੇ ਵੱਖ -ਵੱਖ ਪਿੰਡਾਂ ਵਿੱਚ ਅੱਜ ਚੋਣ ਪ੍ਰਚਾਰ ਕੀਤਾ ਗਿਆ।ਇਸ ਮੌਕੇ ਉਹਨਾਂ ਵੱਲੋਂ ਲੋਕਾਂ ਨਾਲ ਨੁਕੜ ਮੀਟਿੰਗਾਂ ਵੀ ਕੀਤੀਆਂ ਗਈਆਂ ਹਨ ਅਤੇ ਆਮ ਲੋਕਾਂ ਨੂੰ ਸੰਬੋਧਨ ਵੀ ਕੀਤਾ ਹੈ। [caption id="attachment_284886" align="aligncenter" width="300"]Sangrur SAD candidate Parminder Singh Dhindsa Bhadaur Election campaign ਬਰਨਾਲਾ : ਸੰਗਰੂਰ ਤੋਂ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਭਦੌੜ ਹਲਕੇ 'ਚ ਚੋਣ ਪ੍ਰਚਾਰ[/caption] ਇਸ ਦੌਰਾਨ ਪਰਮਿੰਦਰ ਸਿੰਘ ਢੀਂਡਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਲੋਕਾਂ ਵਿੱਚ ਭਾਰੀ ਉਤਸਾਹ ਹੈ ਅਤੇ ਪਿੰਡਾਂ ਵਿੱਚ ਅਕਾਲੀ ਦਲ ਦੀਆਂ ਧੜੇਬੰਦੀਆਂ ਖਤਮ ਹੋ ਰਹੀਆਂ ਹਨ ,ਜਿਸ ਨਾਲ ਪਾਰਟੀ ਨੂੰ ਹੋਰ ਮਜਬੂਤੀ ਮਿਲੇਗੀ। [caption id="attachment_284884" align="aligncenter" width="300"]Sangrur SAD candidate Parminder Singh Dhindsa Bhadaur Election campaign ਬਰਨਾਲਾ : ਸੰਗਰੂਰ ਤੋਂ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਭਦੌੜ ਹਲਕੇ 'ਚ ਚੋਣ ਪ੍ਰਚਾਰ[/caption] ਉਹਨਾਂ ਦੱਸਿਆ ਕਿ ਦੂਸਰੀ ਪਾਰਟੀ ਛੱਡ ਕੇ ਆਗੂ ਅਕਾਲੀ ਦਲ ਵਿੱਚ ਸ਼ਾਮਿਲ ਹੋ ਰਹੇ ਹਨ,ਜਿਸ ਨਾਲ ਪਾਰਟੀ ਦੀ ਜਿੱਤ ਹੋਰ ਪੱਕੀ ਹੋਵੇਗੀ।ਉਹਨਾਂ ਦਾਅਵਾ ਕੀਤਾ ਕਿ ਇਸ ਵਾਰ ਕੇਂਦਰ ਵਿੱਚ ਮੋਦੀ ਦੀ ਸਰਕਾਰ ਬਣਨਾ ਤੈਅ ਹੈ ਅਤੇ ਕਾਂਗਰਸ ਇਹਨਾਂ ਵੋਟਾਂ ਵਿੱਚ ਬਿਲਕੁੱਲ ਖਤਮ ਹੋ ਜਾਵੇਗੀ। -PTCNews


Top News view more...

Latest News view more...