Sat, Apr 27, 2024
Whatsapp

ਸੰਗਰੂਰ ਦੀ ਐਸਟੀਐਫ ਪੁਲਿਸ ਨੇ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

Written by  Shanker Badra -- February 05th 2020 12:11 PM -- Updated: February 05th 2020 12:15 PM
ਸੰਗਰੂਰ ਦੀ ਐਸਟੀਐਫ ਪੁਲਿਸ ਨੇ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਸੰਗਰੂਰ ਦੀ ਐਸਟੀਐਫ ਪੁਲਿਸ ਨੇ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਸੰਗਰੂਰ ਦੀ ਐਸਟੀਐਫ ਪੁਲਿਸ ਨੇ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ:ਸੰਗਰੂਰ : ਸੰਗਰੂਰ ਦੀ ਐਸਟੀਐਫ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਇਸ ਦੌਰਾਨ ਪੁਲਿਸ ਨੇ 1 ਕਿੱਲੋ 20 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ। [caption id="attachment_386731" align="aligncenter" width="300"]Sangrur STF police heroin Including One Smuggler Arrested ਸੰਗਰੂਰ ਦੀ ਐਸਟੀਐਫ ਪੁਲਿਸ ਨੇ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ[/caption] ਮਿਲੀ ਜਾਣਕਾਰੀ ਅਨੁਸਾਰ ਐਸਟੀਐਫ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਤਿੰਨ ਤਸਕਰ ਦਿੱਲੀ ਤੋਂ ਹੈਰੋਇਨ ਦੀ ਸਪਲਾਈ ਕਰਦੇ ਹਨ। ਜਿਸ ਤੋਂ ਬਾਅਦ ਪੁਲਿਸ ਨੇ ਨਾਕੇ ਦੌਰਾਨ ਇੱਕ ਵਿਅਕਤੀ ਨੂੰ ਕਾਰ ਸਮੇਤ ਗ੍ਰਿਫ਼ਤਾਰ ਕੀਤਾ ਹੈ। [caption id="attachment_386729" align="aligncenter" width="300"]Sangrur STF police heroin Including One Smuggler Arrested ਸੰਗਰੂਰ ਦੀ ਐਸਟੀਐਫ ਪੁਲਿਸ ਨੇ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ[/caption] ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਡਾ. ਸੰਦੀਪ ਗਰਗ ਨੇ ਦੱਸਿਆ ਕਿ ਇੱਕ ਵਿਅਕਤੀ ਦੀ ਤਲਾਸ਼ੀ ਦੌਰਾਨ ਇਹ ਹੈਰੋਇਨ ਬਰਾਮਦ ਕੀਤੀ ਹੈ। ਜਿਸ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਲਗਭਗ 5 ਕਰੋੜ ਦੇ ਆਸਪਾਸ ਹੈ। -PTCNews


Top News view more...

Latest News view more...