ਸ਼ੇਰਪੁਰ ‘ਚ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਮਜ਼ਦੂਰ ਨੇ ਫਾਹਾ ਲੈ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ

Sangrur town Sherpur laborer hang Suicide
ਸ਼ੇਰਪੁਰ 'ਚ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਮਜ਼ਦੂਰ ਨੇ ਫਾਹਾ ਲੈ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ

ਸ਼ੇਰਪੁਰ ‘ਚ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਮਜ਼ਦੂਰ ਨੇ ਫਾਹਾ ਲੈ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ:ਸ਼ੇਰਪੁਰ : ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧ ਨੇ ਪੰਜਾਬ ‘ਚ ਕਿਸਾਨਾਂ ਤੇ ਮਜ਼ਦੂਰਾਂ ਦੀ ਮਾੜੀ ਆਰਥਿਕ ਹਾਲਤ ਨੂੰ ਜੱਗ ਜਾਹਿਰ ਕੀਤਾ ਹੈ।ਪੰਜਾਬ ਵਿੱਚ ਕਿਸਾਨ ਖੁਦਕੁਸ਼ੀਆਂ ਦਾ ਇਹ ਕੋਈ ਨਵਾਂ ਮਾਮਲਾ ਨਹੀਂ ਹੈ ਸਗੋਂ ਹਰ ਰੋਜ਼ ਹੀ ਕਿਤੇ ਨਾ ਕਿਤੇ ਖੁਦਕੁਸ਼ੀ ਹੁੰਦੀ ਰਹਿੰਦੀ ਹੈ।ਸੂਬੇ ਅੰਦਰ ਕਿਸਾਨ ਮਜ਼ਦੂਰਾਂ ਦੀ ਹਾਲਤ ਦਿਨ-ਬ-ਦਿਨ ਕਮਜੋਰ ਹੁੰਦੀ ਜਾ ਰਹੀ ਹੈ,ਜਿਸ ਦੇ ਕਾਰਨ ਸੂਬੇ ਅੰਦਰ ਹਰ ਰੋਜ਼ ਕਿਸਾਨ ਮਜ਼ਦੂਰ ਖੁਦਕੁਸ਼ੀ ਕਰ ਰਹੇ ਹਨ।

Sangrur town Sherpur laborer hang Suicide

ਸ਼ੇਰਪੁਰ ‘ਚ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਮਜ਼ਦੂਰ ਨੇ ਫਾਹਾ ਲੈ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ

ਅੱਜ ਸੰਗਰੂਰ ਦੇ ਕਸਬਾ ਸ਼ੇਰਪੁਰ ਵਿਖੇ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਮਜ਼ਦੂਰ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ।ਜਾਣਕਾਰੀ ਅਨੁਸਾਰ ਮ੍ਰਿਤਕ ਮਜ਼ਦੂਰ ਦੀ ਪਛਾਣ 45 ਸਾਲਾ ਹਰਭਜਨ ਸਿੰਘ ਵਜੋਂ ਹੋਈ ਹੈ।ਮ੍ਰਿਤਕ ਆਪਣੇ ਪਿੱਛੇ ਪਤਨੀ, ਦੋ ਲੜਕੀਆਂ ਅਤੇ ਇਕ ਲੜਕਾ ਛੱਡ ਗਿਆ ਹੈ।

Sangrur town Sherpur laborer hang Suicide

ਸ਼ੇਰਪੁਰ ‘ਚ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਮਜ਼ਦੂਰ ਨੇ ਫਾਹਾ ਲੈ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ

ਦੱਸ ਦੇਈਏ ਕਿ ਮ੍ਰਿਤਕ ਮਜ਼ਦੂਰ ਮਿਹਨਤ ਮਜ਼ਦੂਰੀ ਕਰਕੇ ਆਪਣਾ ਤੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ।ਜਿਸ ਕਰਕੇ ਉਹ ਆਰਥਿਕ ਤੰਗੀ ਕਾਰਨ ਪ੍ਰੇਸ਼ਾਨ ਰਹਿੰਦਾ ਸੀ।ਅੱਜ ਸਵੇਰੇ ਉਸਨੇ ਘਰ ਵਿਚ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਲਈ ਹੈ।
-PTCNews