ਸਹੁਰਾ ਪਰਿਵਾਰ ਤੋਂ ਦੁਖੀ ਹੋ ਕੇ ਵਿਆਹੁਤਾ ਨੇ ਚੁੱਕਿਆ ਇਹ ਕਦਮ, ਪੜ੍ਹੋ ਪੂਰੀ ਖ਼ਬਰ

Sangrur village Maholi Kalan Dowry demand not met Woman Suicide
ਸਹੁਰਾ ਪਰਿਵਾਰ ਤੋਂ ਦੁਖੀ ਹੋ ਕੇ ਵਿਆਹੁਤਾ ਨੇ ਚੁੱਕਿਆ ਇਹ ਕਦਮ, ਪੜ੍ਹੋ ਪੂਰੀ ਖ਼ਬਰ

ਸਹੁਰਾ ਪਰਿਵਾਰ ਤੋਂ ਦੁਖੀ ਹੋ ਕੇ ਵਿਆਹੁਤਾ ਨੇ ਚੁੱਕਿਆ ਇਹ ਕਦਮ, ਪੜ੍ਹੋ ਪੂਰੀ ਖ਼ਬਰ:ਸੰਗਰੂਰ : ਸੰਗਰੂਰ ਜ਼ਿਲ੍ਹੇ ਦੇ ਪਿੰਡ ਮਹੋਲੀ ਕਲਾਂ ਵਿਖੇ ਦਾਜ ਦੀ ਮੰਗ ਪੂਰੀ ਨਾ ਹੋਣ ‘ਤੇ ਸਹੁਰੇ ਪਰਿਵਾਰ ਵੱਲੋਂ ਤੰਗ ਪ੍ਰੇਸ਼ਾਨ ਕਰਨ ਤੋਂ ਦੁਖੀ ਵਿਆਹੁਤਾ ਵੱਲੋਂ ਆਪਣੇ ਆਪ ਨੂੰ ਅੱਗ ਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਉਕਤ ਔਰਤ ਦੀ ਮੌਤ ਹੋ ਗਈ ਹੈ। ਮ੍ਰਿਤਕ ਔਰਤ ਦੀ ਪਛਾਣ ਗੁਰਮੀਤ ਕੌਰ ਵਜੋਂ ਹੋਈ ਹੈ।

Sangrur village Maholi Kalan Dowry demand not met Woman Suicide
ਸਹੁਰਾ ਪਰਿਵਾਰ ਤੋਂ ਦੁਖੀ ਹੋ ਕੇ ਵਿਆਹੁਤਾ ਨੇ ਚੁੱਕਿਆ ਇਹ ਕਦਮ, ਪੜ੍ਹੋ ਪੂਰੀ ਖ਼ਬਰ

ਮਿਲੀ ਜਾਣਕਾਰੀ ਅਨੁਸਾਰਵਿਆਹੁਤਾ ਦੇ ਸਹੁਰੇ ਪਰਿਵਾਰ ਵੱਲੋਂ ਦਾਜ ਦੀ ਮੰਗ ਪੂਰੀ ਨਾ ਹੋਣ ‘ਤੇ ਉਸਨੂੰ ਹਰ ਰੋਜ਼ ਤੰਗ ਪ੍ਰੇਸ਼ਾਨ ਕਰਕੇ ਕੁੱਟਮਾਰ ਕੀਤੀ ਜਾਂਦੀ ਸੀ। ਇਸ ਤੋਂ ਪਹਿਲਾਂ ਵੀ ਉਸ ਨਾਲ ਸਹੁਰੇ ਪਰਿਵਾਰ ਨੇ ਕੁੱਟਮਾਰ ਕੀਤੀ ਪਰ ਦਾਜ ਦੇ ਲਾਲਚੀਆਂ ਨੇ ਵਿਆਹੁਤਾ ਨੂੰ ਮਰਨ ਲਈ ਮਜਬੂਰ ਕਰ ਦਿੱਤਾ ,ਜਿਸ ਕਰਕੇ ਉਸਨੇ ਅਜਿਹਾ ਕਦਮ ਚੁੱਕਿਆ ਹੈ।

Sangrur village Maholi Kalan Dowry demand not met Woman Suicide
ਸਹੁਰਾ ਪਰਿਵਾਰ ਤੋਂ ਦੁਖੀ ਹੋ ਕੇ ਵਿਆਹੁਤਾ ਨੇ ਚੁੱਕਿਆ ਇਹ ਕਦਮ, ਪੜ੍ਹੋ ਪੂਰੀ ਖ਼ਬਰ

ਇਸ ਸਬੰਧੀ ਕਰਮ ਸਿੰਘ ਵਾਸੀ ਮਾਛੀਵਾੜਾ ਨੇ ਥਾਣਾ ਸਦਰ ਵਿਚਪੁਲਿਸ ਕੋਲ ਬਿਆਨ ਦਰਜ ਕਰਵਾਏ ਕਿ ਉਸ ਦੀ ਭੈਣ ਗੁਰਮੀਤ ਕੌਰ ਗੋਪੀ ਦਾ ਵਿਆਹ ਇਕ ਸਾਲ ਪਹਿਲਾਂ ਜਗਦੀਪ ਸਿੰਘ ਵਾਸੀ ਮਹੋਲੀ ਕਲਾਂ ਨਾਲ ਹੋਇਆ ਸੀ। ਉਸਦਾ ਸਹੁਰਾ ਪਰਿਵਾਰ ਘੱਟ ਦਾਜ ਲਿਆਉਣ ਲਈ ਤੰਗ ਪਰੇਸ਼ਾਨ ਅਤੇ ਕੁੱਟਮਾਰ ਕਰਦਾ ਸੀ।

Sangrur village Maholi Kalan Dowry demand not met Woman Suicide
ਸਹੁਰਾ ਪਰਿਵਾਰ ਤੋਂ ਦੁਖੀ ਹੋ ਕੇ ਵਿਆਹੁਤਾ ਨੇ ਚੁੱਕਿਆ ਇਹ ਕਦਮ, ਪੜ੍ਹੋ ਪੂਰੀ ਖ਼ਬਰ

ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਆਂਧਰਾ ਪ੍ਰਦੇਸ਼ ਦੇ ਪੂਰਬੀ ਗੋਦਾਵਰੀ ‘ਚ ਯਾਤਰੀ ਬੱਸ ਡੂੰਗੀ ਖੱਡ ‘ਚ ਡਿੱਗੀ ,8 ਯਾਤਰੀਆਂ ਦੀ ਮੌਤ ,ਕਈ ਜ਼ਖਮੀ

ਇਸ ਘਟਨਾ ਮਗਰੋਂ ਪੁਲਿਸ ਨੇ ਦੱਸਿਆ ਕਿ ਕਰਮ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਗੁਰਪ੍ਰੀਤ ਕੌਰ ਦੇ ਪਤੀ ਜਗਦੀਪ ਸਿੰਘ ਅਤੇ ਸਹੁਰਾ ਬੰਤ ਸਿੰਘ ਖ਼ਿਲਾਫ਼ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
-PTCNews