Sat, Apr 20, 2024
Whatsapp

ਬਾਲੀਵੁੱਡ ਅਭਿਨੇਤਾ ਸੰਜੇ ਦੱਤ ਨੂੰ 2 ਦਿਨ ਬਾਅਦ ਲੀਲਾਵਤੀ ਹਸਪਤਾਲ 'ਚੋਂ ਮਿਲੀ ਛੁੱਟੀ

Written by  Shanker Badra -- August 10th 2020 07:53 PM
ਬਾਲੀਵੁੱਡ ਅਭਿਨੇਤਾ ਸੰਜੇ ਦੱਤ ਨੂੰ 2 ਦਿਨ ਬਾਅਦ ਲੀਲਾਵਤੀ ਹਸਪਤਾਲ 'ਚੋਂ ਮਿਲੀ ਛੁੱਟੀ

ਬਾਲੀਵੁੱਡ ਅਭਿਨੇਤਾ ਸੰਜੇ ਦੱਤ ਨੂੰ 2 ਦਿਨ ਬਾਅਦ ਲੀਲਾਵਤੀ ਹਸਪਤਾਲ 'ਚੋਂ ਮਿਲੀ ਛੁੱਟੀ

ਬਾਲੀਵੁੱਡ ਅਭਿਨੇਤਾ ਸੰਜੇ ਦੱਤ ਨੂੰ 2 ਦਿਨ ਬਾਅਦ ਲੀਲਾਵਤੀ ਹਸਪਤਾਲ 'ਚੋਂ ਮਿਲੀ ਛੁੱਟੀ: ਮੁੰਬਈ : ਬਾਲੀਵੁੱਡ ਅਭਿਨੇਤਾ ਸੰਜੇ ਦੱਤ ਨੂੰ ਅੱਜ 2 ਦਿਨਾਂ ਬਾਅਦ ਹਸਪਤਾਲ 'ਚੋਂ ਛੁੱਟੀ ਮਿਲ ਗਈ ਹੈ। ਸੰਜੇ ਦੱਤ ਦੀ ਕੋਵਿਡ-19 ਰਿਪੋਰਟ ਨੈਗੇਟਿਵ ਆਈ ਸੀ ਪਰ ਇਹਤਿਆਤ ਵਜੋਂ ਉਨ੍ਹਾਂ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ'ਚ ਭਰਤੀ ਕੀਤਾ ਗਿਆ ਸੀ। [caption id="attachment_423551" align="aligncenter" width="300"] ਬਾਲੀਵੁੱਡ ਅਭਿਨੇਤਾ ਸੰਜੇ ਦੱਤ ਨੂੰ2 ਦਿਨ ਬਾਅਦ ਲੀਲਾਵਤੀ ਹਸਪਤਾਲ 'ਚੋਂ ਮਿਲੀਛੁੱਟੀ[/caption] ਮਿਲੀ ਜਾਣਕਾਰੀ ਅਨੁਸਾਰਸੰਜੇ ਦੱਤ ਨੂੰ ਅੱਠ ਅਗਸਤ ਨੂੰ ਸਾਹ 'ਚ ਤਕਲੀਫ਼ ਹੋਣ ਦੀ ਵਜ੍ਹਾ ਨਾਲ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਹਾਲਾਂਕਿ ਉਦੋਂ ਵੀ ਸੰਜੇ ਦੀ ਕੋਵਿਡ-19 ਰਿਪੋਰਟ ਨੈਗੇਟਿਵ ਆਈ ਸੀ। ਜਿੱਥੇ ਅੱਜ 2 ਦਿਨਾਂ ਬਾਅਦ ਸੰਜੇ ਦੱਤ ਨੂੰ ਘਰ ਭੇਜ ਦਿੱਤਾ ਗਿਆ ਹੈ। [caption id="attachment_423550" align="aligncenter" width="300"] ਬਾਲੀਵੁੱਡ ਅਭਿਨੇਤਾ ਸੰਜੇ ਦੱਤ ਨੂੰ2 ਦਿਨ ਬਾਅਦ ਲੀਲਾਵਤੀ ਹਸਪਤਾਲ 'ਚੋਂ ਮਿਲੀਛੁੱਟੀ[/caption] ਸੰਜੇ ਦੱਤ ਨੇ ਖੁਦ ਟਵੀਟ ਕਰਕੇ ਇਸ ਗੱਲ ਦੀ ਜਾਣਕਾਰੀ ਵੀ ਦਿੱਤੀ ਸੀ। ਸੰਜੇ ਨੇ ਲਿਖਿਆ ਸੀ-ਸਭ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਠੀਕ ਹਾਂ। ਮੈਂ ਫਿਲਹਾਲ ਡਾਕਟਰਾਂ ਦੀ ਨਿਗਰਾਨੀ 'ਚ ਹਾਂ ਤੇ ਮੇਰੀ ਕੋਵਿਡ-19 ਰਿਪੋਰਟ ਨੈਗੇਟਿਵ ਹੈ। ਡਾਕਟਰਾਂ ਤੇ ਸਟਾਫ ਦੀ ਮਦਦ ਨਾਲ ਇਕ ਜਾਂ ਦੋ ਦਿਨ 'ਚ ਘਰ ਵਾਪਸ ਚਲੇ ਜਾਣਗੇ। ਤੁਹਾਡੀਆਂ ਸ਼ੁੱਭਕਾਮਨਾਵਾਂ ਲਈ ਧੰਨਵਾਦ। [caption id="attachment_423548" align="aligncenter" width="300"] ਬਾਲੀਵੁੱਡ ਅਭਿਨੇਤਾ ਸੰਜੇ ਦੱਤ ਨੂੰ2 ਦਿਨ ਬਾਅਦ ਲੀਲਾਵਤੀ ਹਸਪਤਾਲ 'ਚੋਂ ਮਿਲੀਛੁੱਟੀ[/caption] ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਮਿਤਾਭ ਬਚਨ, ਅਭਿਸ਼ੇਕ ਬਚਨ, ਐਸ਼ਵਰਿਆ ਰਾਏ ਬਚਨ ਤੇ ਅਰਾਧਿਆ ਕੋਵਿਡ-19 ਪਾਜ਼ੀਟਿਵ ਹੋਣ ਤੋਂ ਬਾਅਦ ਹਸਪਤਾਲ 'ਚ ਭਰਤੀ ਰਹਿ ਚੁੱਕੇ ਹਨ। ਐਸ਼ਵਰਿਆ ਰਾਏ ਬਚਨ ਤੇ ਅਰਾਧਿਆ  ਤੋਂ ਬਾਅਦ ਹੁਣ ਅਮਿਤਾਭ ਅਤੇ ਅਭਿਸ਼ੇਕ ਨੂੰ ਵੀ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। -PTCNews


Top News view more...

Latest News view more...