Sat, May 11, 2024
Whatsapp

ਪਾਕਿਸਤਾਨ ਵਿੱਚ ਮਾਰੇ ਗਏ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਦਾ ਦੇਹਾਂਤ

Written by  Pardeep Singh -- June 26th 2022 08:38 AM
ਪਾਕਿਸਤਾਨ ਵਿੱਚ ਮਾਰੇ ਗਏ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਦਾ ਦੇਹਾਂਤ

ਪਾਕਿਸਤਾਨ ਵਿੱਚ ਮਾਰੇ ਗਏ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਦਾ ਦੇਹਾਂਤ

ਅੰਮ੍ਰਿਤਸਰ: ਪਾਕਿਸਤਾਨ ਵਿੱਚ ਮਾਰੇ ਗਏ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਦਾ ਅੱਜ ਉਨ੍ਹਾਂ ਦੇ ਪਿੰਡ ਭਿੱਖੀਵਿੰਡ ਵਿਖੇ ਦੇਹਾਂਤ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੇ ਆਪਣੇ ਸੀਨੇ ਵਿੱਚ ਦਰਦ ਦੀ ਸ਼ਿਕਾਇਤ ਕੀਤੀ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤ ਐਲਾਨ ਕਰ ਦਿੱਤਾ।ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ ਭਿੱਖੀਵਿੰਡ ਵਿਖੇ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਦਲਬੀਰ ਕੌਰ ਦੇ ਭਰਾ ਸਰਬਜੀਤ ਸਿੰਘ ਦੀ ਲਾਹੌਰ ਦੀ ਲਖਰਤ ਜੇਲ ਵਿੱਚ ਤਸ਼ਦੱਦ ਸਹਿੰਦਿਆਂ ਮੌਤ ਹੋ ਗਈ ਸੀ। ਇਹ ਵੀ ਪੜ੍ਹੋ:ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਪੁਖ਼ਤਾ ਇੰਤਜ਼ਾਮ, ਮੋਬਾਇਲ ਅੰਦਰ ਲਿਜਾਉਣ 'ਤੇ ਪਾਬੰਦੀ -PTC News  


Top News view more...

Latest News view more...