Thu, May 9, 2024
Whatsapp

ਸਰਹਾਲੀ ਪੁਲਿਸ ਵੱਲੋਂ 1 ਕਿਲੋ 700 ਗ੍ਰਾਮ ਅਫੀਮ ਸਮੇਤ 2 ਵਿਅਕਤੀ ਗ੍ਰਿਫਤਾਰ

Written by  Jashan A -- September 30th 2019 09:40 AM
ਸਰਹਾਲੀ ਪੁਲਿਸ ਵੱਲੋਂ 1 ਕਿਲੋ 700 ਗ੍ਰਾਮ ਅਫੀਮ ਸਮੇਤ 2 ਵਿਅਕਤੀ ਗ੍ਰਿਫਤਾਰ

ਸਰਹਾਲੀ ਪੁਲਿਸ ਵੱਲੋਂ 1 ਕਿਲੋ 700 ਗ੍ਰਾਮ ਅਫੀਮ ਸਮੇਤ 2 ਵਿਅਕਤੀ ਗ੍ਰਿਫਤਾਰ

ਸਰਹਾਲੀ ਪੁਲਿਸ ਵੱਲੋਂ 1 ਕਿਲੋ 700 ਗ੍ਰਾਮ ਅਫੀਮ ਸਮੇਤ 2 ਵਿਅਕਤੀ ਗ੍ਰਿਫਤਾਰ,ਸਰਹਾਲੀ: ਸਰਹਾਲੀ ਪੁਲਿਸ ਨੇ ਅੱਜ ਰਾਜਸਥਾਨ ਤੋਂ ਅਫੀਮ ਲੈ ਕੇ ਆ ਰਹੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਜਿਨ੍ਹਾਂ ਪਾਸੋਂ ਪੁਲਿਸ ਨੇ 1 ਕਿਲੋ 700 ਗ੍ਰਾਮ ਅਫੀਮ ਬਰਾਮਦ ਕੀਤੀ ਹੈ। ਫੜ੍ਹੇ ਗਏ ਵਿਅਕਤੀਆਂ ਦੀ ਪਹਿਚਾਣ ਸੁਖਦੇਵ ਸੁੱਖਾ ਅਤੇ ਸੀਤਾ ਰਾਮ ਵਜੋਂ ਹੋਈ ਹੈ, ਜੋ ਰਾਜਸਥਾਨ ਦੇ ਨਗੋਹਰ ਵਾਸੀ ਹਨ। ਹੋਰ ਪੜ੍ਹੋ: ਲੁਧਿਆਣਾ STF ਨੂੰ ਮਿਲੀ ਵੱਡੀ ਸਫ਼ਲਤਾ, ਕਰੋੜਾਂ ਦੀ ਹੈਰੋਇਨ ਸਮੇਤ 3 ਵਿਅਕਤੀ ਗ੍ਰਿਫਤਾਰ ਫਿਲਹਾਲ ਪੁਲਿਸ ਨੇ ਦੋਹਾਂ ਖਿਲਾਫ ਮਾਮਲਾ ਦਰਜ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਸਬੰਧੀ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। -PTC News


Top News view more...

Latest News view more...