ਸ਼ਰਾਰਤੀ ਅਨਸਰਾਂ ਨੇ ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਦੀਆਂ ਕੰਧਾਂ 'ਤੇ ਲਿਖਿਆ "ਖਾਲਿਸਤਾਨ ਜਿੰਦਾਬਾਦ"
ਸ਼ਰਾਰਤੀ ਅਨਸਰਾਂ ਨੇ ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਦੀਆਂ ਕੰਧਾਂ 'ਤੇ ਲਿਖਿਆ "ਖਾਲਿਸਤਾਨ ਜਿੰਦਾਬਾਦ" ਨਾਭਾ ਵਿਖੇ ਸਰਕਾਰੀ ਰਿਪੁਦਮਨ ਕਾਲਜ ਵਿਖੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਖਾਲਿਸਤਾਨ ਜਿੰਦਾਬਾਦ ਲਿਖੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। —PTC News