Mon, Apr 29, 2024
Whatsapp

ਸੂਫੀ ਗਾਇਕ ਸਤਿੰਦਰ ਸਰਤਾਜ ਨੇ ਬਾਲੀਵੁੱਡ ਅਦਾਕਾਰ ਰਿਤਿਕ ਰੋਸ਼ਨ ਨਾਲ ਕੀਤੀ ਮੁਲਾਕਾਤ

Written by  Jashan A -- June 30th 2019 07:25 PM
ਸੂਫੀ ਗਾਇਕ ਸਤਿੰਦਰ ਸਰਤਾਜ ਨੇ ਬਾਲੀਵੁੱਡ ਅਦਾਕਾਰ ਰਿਤਿਕ ਰੋਸ਼ਨ ਨਾਲ ਕੀਤੀ ਮੁਲਾਕਾਤ

ਸੂਫੀ ਗਾਇਕ ਸਤਿੰਦਰ ਸਰਤਾਜ ਨੇ ਬਾਲੀਵੁੱਡ ਅਦਾਕਾਰ ਰਿਤਿਕ ਰੋਸ਼ਨ ਨਾਲ ਕੀਤੀ ਮੁਲਾਕਾਤ

ਸੂਫੀ ਗਾਇਕ ਸਤਿੰਦਰ ਸਰਤਾਜ ਨੇ ਬਾਲੀਵੁੱਡ ਅਦਾਕਾਰ ਰਿਤਿਕ ਰੋਸ਼ਨ ਨਾਲ ਕੀਤੀ ਮੁਲਾਕਾਤ,ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮਵਾਰ ਸੂਫੀ ਤੇ ਲੋਕ ਗਾਇਕ ਸਤਿੰਦਰ ਸਰਤਾਜ ਨੇ ਬਾਲੀਵੁੱਡ ਅਦਾਕਾਰ ਰਿਤਿਕ ਰੌਸ਼ਨ ਨਾਲ ਮੁਲਾਕਾਤ ਕੀਤੀ। ਸਤਿੰਦਰ ਸਰਤਾਜ ਨੂੰ ਜਿਥੇ ਹਰ ਵਰਗ ਦੇ ਸਰੋਤੇ ਪਸੰਦ ਕਰਦੇ ਹਨ, ਉਥੇ ਹੀ ਉਨ੍ਹਾਂ ਦੀ ਗਾਇਕੀ ਦੇ ਮੁਰੀਦ ਬਾਲੀਵੁੱਡ ਦੇ ਕਲਾਕਾਰ ਵੀ ਹਨ। ਮੁਲਾਕਾਤ ਦੀ ਇਹ ਤਸਵੀਰਾਂ ਸਤਿੰਦਰ ਸਰਤਾਜ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀ ਕੀਤੀ ਹੈ।ਇਨ੍ਹਾਂ ਤਸਵੀਰਾਂ ਨੂੰ ਸਾਂਝੇ ਕਰਦਿਆਂ ਸਤਿੰਦਰ ਸਰਤਾਜ ਨੇ ਕੈਪਸ਼ਨ 'ਚ ਲਿਖਿਆ ਹੈ " #Raushan jamaal-e-yaar se hai #Mumbai tamaam.. Koi mil gya?@hrithikroshan Such a glorious meeting with an extremely #Talented & #Handsome #Actor from our #Film?industry! @malvinmasseyofficial Amazing work in #Super30 #HrithikRoshan keep inspiring best wishes #Sartaaj? ਹੋਰ ਪੜ੍ਹੋ:ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਜ਼ਰੂਰਤਮੰਦ ਲੋਕਾਂ ਨੂੰ ਵੰਡੇ ਸਾਈਕਲ, ਦੇਖੋ ਤਸਵੀਰਾਂ

"ਦੱਸਣਯੋਗ ਕਿ ਸਤਿੰਦਰ ਸਰਤਾਜ ਪੰਜਾਬੀ ਸੰਗੀਤ ਜਗਤ 'ਚ ਇਕ ਸਫਲ ਤੇ ਸਤਿਕਾਰਤ ਗਾਇਕ ਵੱਜੋਂ ਜਾਣੇ ਜਾਂਦੇ ਹਨ । 'ਸਾਂਈ', 'ਚੀਰੇ ਵਾਲੀਆ', 'ਨਿੱਕੀ ਜਿਹੀ ਕੁੜੀ', 'ਮਾਸੂਮੀਅਤ', 'ਸਜਣ ਰਾਜੀ' ਤੇ 'ਉਡਾਰੀਆਂ' ਸਮੇਤ ਕਈ ਹਿੱਟ ਗੀਤ ਪੰਜਾਬੀ ਸੰਗੀਤ ਜਗਤ ਨੂੰ ਦਿੱਤੇ। -PTC News

Top News view more...

Latest News view more...