Mon, Apr 29, 2024
Whatsapp

ਸਾਊਦੀ ਅਰਬ ਦੀ ਜੇਲ੍ਹ 'ਚ ਬੰਦ ਭਾਰਤੀਆਂ ਨੇ ਸੋਸ਼ਲ ਮੀਡੀਆ ਰਾਹੀਂ ਸੁਸ਼ਮਾ ਸਵਰਾਜ ਕੋਲ ਲਗਾਈ ਮਦਦ ਦੀ ਗੁਹਾਰ

Written by  Shanker Badra -- September 03rd 2018 08:45 PM
ਸਾਊਦੀ ਅਰਬ ਦੀ ਜੇਲ੍ਹ 'ਚ ਬੰਦ ਭਾਰਤੀਆਂ ਨੇ ਸੋਸ਼ਲ ਮੀਡੀਆ ਰਾਹੀਂ ਸੁਸ਼ਮਾ ਸਵਰਾਜ ਕੋਲ ਲਗਾਈ ਮਦਦ ਦੀ ਗੁਹਾਰ

ਸਾਊਦੀ ਅਰਬ ਦੀ ਜੇਲ੍ਹ 'ਚ ਬੰਦ ਭਾਰਤੀਆਂ ਨੇ ਸੋਸ਼ਲ ਮੀਡੀਆ ਰਾਹੀਂ ਸੁਸ਼ਮਾ ਸਵਰਾਜ ਕੋਲ ਲਗਾਈ ਮਦਦ ਦੀ ਗੁਹਾਰ

ਸਾਊਦੀ ਅਰਬ ਦੀ ਜੇਲ੍ਹ 'ਚ ਬੰਦ ਭਾਰਤੀਆਂ ਨੇ ਸੋਸ਼ਲ ਮੀਡੀਆ ਰਾਹੀਂ ਸੁਸ਼ਮਾ ਸਵਰਾਜ ਕੋਲ ਲਗਾਈ ਮਦਦ ਦੀ ਗੁਹਾਰ:ਸਾਊਦੀ ਅਰਬ ਦੀ ਜੇਲ੍ਹ 'ਚ ਬੰਦ ਅਨੇਕਾਂ ਭਾਰਤੀਆਂ ਨੇ ਸੋਸ਼ਲ ਮੀਡੀਆ ਰਾਹੀਂ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਕੋਲ ਮਦਦ ਦੀ ਗੁਹਾਰ ਲਗਾਈ ਹੈ। ਉਨ੍ਹਾਂ ਨੇ ਇੱਕ ਵੀਡੀਓ ਜਾਰੀ ਕਰਕੇ ਜੇਲ੍ਹ 'ਚੋਂ ਰਿਹਾਈ ਦੀ ਮੰਗ ਕੀਤੀ ਹੈ।ਜੇਲ੍ਹ 'ਚ ਬੰਦ ਭਾਰਤੀਆਂ ਨੇ ਦੱਸਿਆ ਕਿ ਇਸ ਜੇਲ੍ਹ 'ਚ ਉਨ੍ਹਾਂ ਨਾਲ ਕਿਸੇ ਵੀ ਸਮੇਂ ਕੋਈ ਵੀ ਅਣਸੁਖਾਂਵੀ ਘਟਨਾ ਵਾਪਰ ਸਕਦੀ ਹੈ। ਸਾਊਦੀ ਅਰਬ ਦੀ ਜੇਲ੍ਹ 'ਚ ਬੰਦ ਜਗਰਾਉਂ ਦੇ ਪਿੰਡ ਡੱਲਾ ਦੇ ਨੌਜਵਾਨ ਹਰਦੀਪ ਸਿੰਘ ਚਾਹਲ ਅਤੇ ਗੁਰਦਾਸਪੁਰ ਦੇ ਕਮਲ ਮਨਜਿੰਦਰ ਵੱਲੋਂ ਸੋਸ਼ਲ ਮੀਡੀਆ ਰਾਹੀਂ ਆਪਣੇ ਪਰਿਵਾਰ ਨੂੰ ਜੇਲ੍ਹ ਅੰਦਰੋਂ ਇੱਕ ਵੀਡੀਓ ਭੇਜੀ ਹੈ।ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਪਰਿਵਾਰ 'ਚ ਸਹਿਮ ਦਾ ਮਾਹੌਲ ਹੈ। -PTCNews


Top News view more...

Latest News view more...