Sat, May 18, 2024
Whatsapp

ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਨੇ ਲਸ਼ਕਰ-ਏ-ਤੋਇਬਾ ਦਾ ਮਾਰਿਆ ਅੱਤਵਾਦੀ

Written by  Pardeep Singh -- March 15th 2022 05:07 PM
ਜੰਮੂ-ਕਸ਼ਮੀਰ  'ਚ ਸੁਰੱਖਿਆ ਬਲਾਂ ਨੇ ਲਸ਼ਕਰ-ਏ-ਤੋਇਬਾ ਦਾ ਮਾਰਿਆ ਅੱਤਵਾਦੀ

ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਨੇ ਲਸ਼ਕਰ-ਏ-ਤੋਇਬਾ ਦਾ ਮਾਰਿਆ ਅੱਤਵਾਦੀ

ਚੰਡੀਗੜ੍ਹ: ਜੰਮੂ-ਕਸ਼ਮੀਰ ਦੇ ਜਿਲ੍ਹਾਂ ਪੁਲਵਾਮਾ ਦੇ ਅਵੰਤੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ, ਜਿਸ ਵਿੱਚ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਸੁਰੱਖਿਆ ਬਲਾਂ ਨੇ ਮੁਕਾਬਲੇ ਵਿੱਚ ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਓਵੈਸ ਰਾਜਾ ਮਾਰ ਦਿੱਤਾ ਹੈ।ਪੁਲਿਸ ਪਿਛਲੇ ਤਿੰਨ ਮਹੀਨਿਆ ਤੋਂ ਤਲਾਸ਼ ਕਰ ਰਹੀ ਸੀ।  ਜੰਮੂ-ਕਸ਼ਮੀਰ  'ਚ ਸੁਰੱਖਿਆ ਬਲਾਂ ਨੇ ਲਸ਼ਕਰ-ਏ-ਤੋਇਬਾ ਦਾ ਮਾਰਿਆ ਅੱਤਵਾਦੀ ਸੁਰੱਖਿਆ ਬਲਾ ਨੂੰ ਸੂਚਨਾ ਮਿਲੀ ਸੀ ਕਿ ਇੱਥੇ ਅੱਤਵਾਦੀ ਲੁਕੇ ਹੋਏ ਹਨ ਤਾਂ ਸੁਰੱਖਿਆ ਬਲਾ ਵੱਲੋਂ ਕਾਰਵਾਈ ਕੀਤੀ ਗਈ। ਇਸ ਦੌਰਾਨ ਅੱਤਵਾਦੀਆਂ ਨਾਲ ਮੁੱਠਭੇੜ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਤਿੰਨ ਅੱਤਵਾਦੀ ਲੁਕੇ ਹੋਏ ਸੀ ਪਰ ਓਵੈਸ ਦੇ ਮਾਰੇ ਜਾਣ ਤੋਂ ਬਾਅਦ ਉਹ ਉਥੋਂ ਫਰਾਰ ਹੋ ਗਏ। ਸੁਰੱਖਿਆ ਬਲਾਂ ਦਾ ਆਪਰੇਸ਼ਨ ਖ਼ਤਮ ਹੋ ਗਿਆ ਹੈ।  ਜੰਮੂ-ਕਸ਼ਮੀਰ  'ਚ ਸੁਰੱਖਿਆ ਬਲਾਂ ਨੇ ਲਸ਼ਕਰ-ਏ-ਤੋਇਬਾ ਦਾ ਮਾਰਿਆ ਅੱਤਵਾਦੀ ਇਹ ਵੀ ਪੜ੍ਹੋ:ਹੋਲਾ ਮਹੱਲਾ ਮੌਕੇ ਪਹੁੰਚ ਰਹੀਆਂ ਸੰਗਤਾਂ ਦੀ ਸਹੂਲਤ ਲਈ ਪ੍ਰਸਾਸ਼ਨ ਵੱਲੋਂ ਵੈਬਸਾਈਟ ਸ਼ੁਰੂ -PTC News


Top News view more...

Latest News view more...

LIVE CHANNELS
LIVE CHANNELS