Thu, Apr 25, 2024
Whatsapp

ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਚੇਅਰਮੈਨ ਕਰਨੈਲ ਸਿੰਘ ਤੱਤਲਾ ਦੀ ਸੜਕ ਹਾਦਸੇ ਵਿੱਚ ਹੋਈ ਮੌਤ

Written by  Shanker Badra -- October 26th 2018 04:28 PM
ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਚੇਅਰਮੈਨ ਕਰਨੈਲ ਸਿੰਘ ਤੱਤਲਾ ਦੀ ਸੜਕ ਹਾਦਸੇ ਵਿੱਚ ਹੋਈ ਮੌਤ

ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਚੇਅਰਮੈਨ ਕਰਨੈਲ ਸਿੰਘ ਤੱਤਲਾ ਦੀ ਸੜਕ ਹਾਦਸੇ ਵਿੱਚ ਹੋਈ ਮੌਤ

ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਚੇਅਰਮੈਨ ਕਰਨੈਲ ਸਿੰਘ ਤੱਤਲਾ ਦੀ ਸੜਕ ਹਾਦਸੇ ਵਿੱਚ ਹੋਈ ਮੌਤ:ਗੁਰਦਾਸਪੁਰ ਦੇ ਕਸਬਾ ਕਾਹਨੂੰਵਾਨ ਦੇ ਨਜ਼ਦੀਕ ਤਤਲਾ ਪਿੰਡ ਕੋਲ ਇੱਕ ਭਿਆਨਿਕ ਸੜਕ ਹਾਦਸਾ ਵਾਪਰਿਆ ਹੈ।ਇਸ ਹਾਦਸੇ ਦੌਰਾਨ ਸਾਬਕਾ ਚੇਅਰਮੈਨ ਬਜ਼ੁਰਗ ਅਕਾਲੀ ਆਗੂ ਕਰਨੈਲ ਸਿੰਘ ਤੱਤਲਾ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਕਰਨੈਲ ਸਿੰਘ ਤਤਲਾ ਆਪਣੀ ਨਿੱਜੀ ਗੱਡੀ 'ਤੇ ਕਾਹਨੂੰਵਾਨ ਤੋਂ ਆਪਣੇ ਘਰ ਪਰਤ ਰਹੇ ਸਨ।ਜਦੋਂ ਉਹ ਅੱਡਾ ਡੇਅਰੀਵਾਲ ਕੋਲ ਪਹੁੰਚੇ ਤਾਂ ਉਨ੍ਹਾਂ ਦੀ ਗੱਡੀ ਸੜਕ ਕਿਨਾਰੇ ਲੱਗੇ ਦਰੱਖਤਾਂ ਨਾਲ ਟਕਰਾ ਕੇ ਹਾਦਸਾਗ੍ਰਸਤ ਹੋ ਗੲੀ ਅਤੇ ੳੁਨ੍ਹਾਂ ਦੀ ਘਟਨਾ ਸਥਾਨ 'ਤੇ ਹੀ ਮੌਤ ਹੋ ਗੲੀ ਹੈ। ਇਸ ਘਟਨਾ ਦੀ ਸੂਚਨਾ ਮਿਲਣ 'ਤੇ ਇਲਾਕੇ ਦੇ ਲੋਕ ਇਕੱਠੇ ਹੋ ਗਏ ਅਤੇ ਕਰਨੈਲ ਸਿੰਘ ਤਤਲਾ ਨੂੰ ਤੁਰੰਤ ਬਟਾਲਾ ਦੇ ਸਰਕਾਰੀ ਹਸਪਤਾਲ ਵਿੱਚ ਪਹੁੰਚਾਇਆ।ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਹੈ। -PCTNews


Top News view more...

Latest News view more...