Advertisment

ਨਾਭਾ : ਸੀਨੀਅਰ ਪੱਤਰਕਾਰ ਰਜਿੰਦਰ ਸਿੰਘ ਕਪੂਰ ਦਾ ਕੋਰੋਨਾ ਕਾਰਨ ਦਿਹਾਂਤ

author-image
Shanker Badra
Updated On
New Update
ਨਾਭਾ : ਸੀਨੀਅਰ ਪੱਤਰਕਾਰ ਰਜਿੰਦਰ ਸਿੰਘ ਕਪੂਰ ਦਾ ਕੋਰੋਨਾ ਕਾਰਨ ਦਿਹਾਂਤ
Advertisment
ਨਾਭਾ : ਸੀਨੀਅਰ ਪੱਤਰਕਾਰ ਰਜਿੰਦਰ ਸਿੰਘ ਕਪੂਰ ਦਾ ਕੋਰੋਨਾ ਕਾਰਨ ਦਿਹਾਂਤ:ਨਾਭਾ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਇਸਦੇ ਚਲਦਿਆਂ ਕੋਰੋਨਾ ਨੇ ਡਾਕਟਰਾਂ, ਪੁਲਿਸ ,ਪ੍ਰਸ਼ਾਸਨਿਕ ਅਫਸਰਾਂ ਅਤੇ ਰਾਜਨੀਤਿਕ ਸ਼ਖਸੀਅਤਾਂ ਦੇ ਬਾਅਦ ਪੱਤਰਕਾਰਾਂ ਨੂੰ ਵੀ ਲਪੇਟ 'ਚ ਲੈਣਾ ਸ਼ੁਰੂ ਕਰ ਦਿੱਤਾ ਹੈ। publive-image ਨਾਭਾ : ਸੀਨੀਅਰ ਪੱਤਰਕਾਰ ਰਜਿੰਦਰ ਸਿੰਘ ਕਪੂਰ ਦਾ ਕੋਰੋਨਾ ਕਾਰਨ ਦਿਹਾਂਤ ਨਾਭਾ ਦੇ ਸੀਨੀਅਰ ਪੱਤਰਕਾਰ ਅਤੇ ਪ੍ਰੈੱਸ ਕਲੱਬ ਨਾਭਾ ਦੇ ਸਰਪ੍ਰਸਤ ਰਾਜਿੰਦਰ ਸਿੰਘ ਕਪੂਰ ਦਾ ਅੱਜ ਕੋਰੋਨਾ ਕਾਰਨ ਦਿਹਾਂਤ ਹੋ ਗਿਆ ਹੈ। ਉਹ ਪੰਜਾਬੀ ਦੇ ਕਈ ਅਖਬਾਰਾਂ ਨਾਲ ਜੁੜੇ ਹੋਏ ਸਨ ਅਤੇ ਪਿਛਲੇ 40 ਸਾਲ ਤੋਂ ਪੱਤਰਕਾਰੀ ਖੇਤਰ 'ਚ ਸਨ। publive-image ਨਾਭਾ : ਸੀਨੀਅਰ ਪੱਤਰਕਾਰ ਰਜਿੰਦਰ ਸਿੰਘ ਕਪੂਰ ਦਾ ਕੋਰੋਨਾ ਕਾਰਨ ਦਿਹਾਂਤ ਜਾਣਕਾਰੀ ਅਨੁਸਾਰ ਦੋ ਦਿਨ ਪਹਿਲਾਂ ਹੀ ਸੀਨੀਅਰ ਪੱਤਰਕਾਰ ਰਾਜਿੰਦਰ ਸਿੰਘ ਕਪੂਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ।  ਅੱਜ ਦੇਰ ਸ਼ਾਮ ਸਿਹਤ ਵਿਭਾਗ ਦੀ ਦੇਖ ਰੇਖ ਹੇਠ ਪਰਿਵਾਰ ਵੱਲੋਂ ਅੰਤਿਮ ਸਸਕਾਰ ਕੀਤਾ ਜਾਵੇਗਾ। publive-image ਨਾਭਾ : ਸੀਨੀਅਰ ਪੱਤਰਕਾਰ ਰਜਿੰਦਰ ਸਿੰਘ ਕਪੂਰ ਦਾ ਕੋਰੋਨਾ ਕਾਰਨ ਦਿਹਾਂਤ ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ ਹੈ। ਇਲਾਕੇ ਦੀਆਂ ਕਈ ਧਾਰਮਿਕ ਸਮਾਜਿਕ ਅਤੇ ਰਾਜਸੀ ਸ਼ਖ਼ਸੀਅਤਾਂ ਉਨ੍ਹਾਂ ਦੇ ਘਰ ਦੁੱਖ ਸਾਂਝਾ ਕਰਨ ਪਹੁੰਚ ਰਹੀਆਂ ਹਨ। -PTCNews-
news-in-punjabi news-in-punjab senior-journalist rajinder-singh-kapoor
Advertisment

Stay updated with the latest news headlines.

Follow us:
Advertisment