ਪਟਿਆਲਾ : ਆਮ ਆਦਮੀ ਪਾਰਟੀ ਨੂੰ ਝਟਕਾ , ਸੀਨੀਅਰ ਆਗੂ ਸ਼ਰਨਜੀਤ ਸਿੰਘ ਜੋਗੀਪੁਰ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ
ਪਟਿਆਲਾ : ਆਮ ਆਦਮੀ ਪਾਰਟੀ ਨੂੰ ਝਟਕਾ , ਸੀਨੀਅਰ ਆਗੂ ਸ਼ਰਨਜੀਤ ਸਿੰਘ ਜੋਗੀਪੁਰ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ:ਪਟਿਆਲਾ : ਪਟਿਆਲਾ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। [caption id="attachment_285199" align="aligncenter" width="300"] ਪਟਿਆਲਾ : ਆਮ ਆਦਮੀ ਪਾਰਟੀ ਨੂੰ ਝਟਕਾ , ਸੀਨੀਅਰ ਆਗੂ ਸ਼ਰਨਜੀਤ ਸਿੰਘ ਜੋਗੀਪੁਰ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ[/caption] ਇਸ ਦੌਰਾਨ ਸੀਨੀਅਰ ਆਗੂ ਸ਼ਰਨਜੀਤ ਸਿੰਘ ਜੋਗੀਪੁਰ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ਹਨ। [caption id="attachment_285197" align="aligncenter" width="300"] ਪਟਿਆਲਾ : ਆਮ ਆਦਮੀ ਪਾਰਟੀ ਨੂੰ ਝਟਕਾ , ਸੀਨੀਅਰ ਆਗੂ ਸ਼ਰਨਜੀਤ ਸਿੰਘ ਜੋਗੀਪੁਰ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ[/caption] ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਰੋਪਾਓ ਪਾ ਕੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਹੈ।ਇਸ ਨਾਲ ਹਲਕਾ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੂੰ ਵੱਡਾ ਬਲ ਮਿਲੇਗਾ। ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਕੈਪਟਨ ਅਮਰਿੰਦਰ ਸਿੰਘ ਦੇ ਪਟਿਆਲਾ ਖਾਨਦਾਨ ਬਾਰੇ ਸਬੂਤਾਂ ਸਮੇਤ ਕਰਾਂਗਾ ਖ਼ੁਲਾਸਾ : ਜਗਮੀਤ ਬਰਾੜ -PTCNews