Advertisment

ਪੁਣੇ ਦੀ ਸੀਰਮ ਇੰਸਟੀਚਿਊਟ ਆਫ ਇੰਡੀਆ ਨੇ ਕੋਵੀਸ਼ੀਲਡ ਦੀਆਂ ਕੀਮਤਾਂ 'ਚ ਕੀਤੀ ਕਟੌਤੀ

author-image
Shanker Badra
Updated On
New Update
ਪੁਣੇ ਦੀ ਸੀਰਮ ਇੰਸਟੀਚਿਊਟ ਆਫ ਇੰਡੀਆ ਨੇ ਕੋਵੀਸ਼ੀਲਡ ਦੀਆਂ ਕੀਮਤਾਂ 'ਚ ਕੀਤੀ ਕਟੌਤੀ
Advertisment
publive-image ਪੁਣੇ: ਕੋਰੋਨਾ ਮਹਾਂਮਾਰੀ ਦੇ ਦੌਰਾਨਕੋਵੀਸ਼ੀਲਡ ਬਣਾਉਣ ਵਾਲੇ ਸੀਰਮ ਇੰਸਟੀਚਿਊਟ ਆਫ ਇੰਡੀਆ ਨੇ ਟੀਕੇ ਦੀਆਂ ਕੀਮਤਾਂ ਵਿੱਚ ਕਟੌਤੀ ਕਰਦਿਆਂ ਰਾਜ ਸਰਕਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਪੜ੍ਹੋ ਹੋਰ ਖ਼ਬਰਾਂ :
Advertisment
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ਹਿਰ 'ਚ ਦੁਕਾਨਾਂ ਤੇ ਮਾਲ ਖੋਲ੍ਹਣ ਬਾਰੇ ਵੱਡਾ ਫ਼ੈਸਲਾ Serum Institute of India cuts Covishield vaccine price for States to ₹300 per dose ਪੁਣੇ ਦੀਸੀਰਮ ਇੰਸਟੀਚਿਊਟ ਆਫ ਇੰਡੀਆ ਨੇ ਕੋਵੀਸ਼ੀਲਡ ਦੀਆਂ ਕੀਮਤਾਂ 'ਚ ਕੀਤੀ ਕਟੌਤੀ ਸੀਰਮ ਇੰਸਟੀਚਿਊਟ ਦੇ ਚੇਅਰਮੈਨ ਅਧਾਰ ਪੂਨਾਵਾਲਾ ਨੇ ਟਵੀਟ ਕੀਤਾ ਕਿ ਸੀਰਮ ਇੰਸਟੀਚਿਊਟ ਨੇ ਸੂਬਾ ਸਰਕਾਰਾਂ ਲਈ ਇਸ ਦੇ ਟੀਕੇ ਦੀ ਕੀਮਤ 400 ਤੋਂ ਘਟਾ ਕੇ 300 ਪ੍ਰਤੀ ਖੁਰਾਕ ਕਰ ਦਿੱਤੀ ਹੈ। Serum Institute of India cuts Covishield vaccine price for States to ₹300 per dose ਪੁਣੇ ਦੀਸੀਰਮ ਇੰਸਟੀਚਿਊਟ ਆਫ ਇੰਡੀਆ ਨੇ ਕੋਵੀਸ਼ੀਲਡ ਦੀਆਂ ਕੀਮਤਾਂ 'ਚ ਕੀਤੀ ਕਟੌਤੀ ਪੂਨਾਵਾਲਾ ਨੇ ਕਿਹਾ ਕਿ ਇਸ ਨਾਲ ਸੂਬਾ ਸਰਕਾਰਾਂ ਤੋਂ ਹਜ਼ਾਰਾਂ ਕਰੋੜਾਂ ਰੁਪਏ ਦੀ ਬਚਤ ਹੋਏਗੀ ਅਤੇ ਵਧੇਰੇ ਜਾਨਾਂ ਬਚਾਉਣ ਵਿੱਚ ਸਹਾਇਤਾ ਮਿਲੇਗੀ।
Advertisment
Serum Institute of India cuts Covishield vaccine price for States to ₹300 per dose ਪੁਣੇ ਦੀਸੀਰਮ ਇੰਸਟੀਚਿਊਟ ਆਫ ਇੰਡੀਆ ਨੇ ਕੋਵੀਸ਼ੀਲਡ ਦੀਆਂ ਕੀਮਤਾਂ 'ਚ ਕੀਤੀ ਕਟੌਤੀ ਪੜ੍ਹੋ ਹੋਰ ਖ਼ਬਰਾਂ : ਪੰਜਾਬ ਵਿੱਚ ਅੱਜ ਸ਼ਾਮ 5 ਵਜੇ ਤੋਂ ਲੱਗੇਗਾ ਲੌਕਡਾਊਨ , ਪੜ੍ਹੋ ਕਿੱਥੇ - ਕਿੱਥੇ ਰਹਿਣਗੀਆਂ ਪਾਬੰਦੀਆਂ  ਦੱਸ ਦੇਈਏ ਕਿ ਪੁਣੇ ਸਥਿਤ ਸੀਰਮ ਇੰਸਟੀਚਿਊਟ ਸੀਰਮ ਦੇ ਸੀ.ਈ.ਓ. ਅਦਾਰ ਪੂਨਾਵਾਲਾ ਨੇ ਕਿਹਾ ਹੈ ਕਿ ਹੁਣ ਰਾਜਾਂ ਨੂੰ ਟੀਕੇ ਦੀ ਇੱਕ ਖੁਰਾਕ 400 ਰੁਪਏ ਦੀ ਥਾਂ 300 ਰੁਪਏ ਵਿਚ ਮਿਲੇਗੀ। -PTCNews publive-image-
serum-institute-of-india covishield-price covishield-vaccine-price
Advertisment

Stay updated with the latest news headlines.

Follow us:
Advertisment