ਪੁਲਿਸ ਨੇ ਦੇਹ ਵਪਾਰ ਦੇ ਅੱਡੇ ਦਾ ਕੀਤਾ ਪਰਦਾਫ਼ਾਸ਼, ਹੋਟਲ ‘ਚੋਂ ਇਤਰਾਜ਼ਯੋਗ ਹਾਲਤ ‘ਚ ਫ਼ੜੇ ਜੋੜੇ

ਪੁਲਿਸ ਨੇ ਦੇਹ ਵਪਾਰ ਦੇ ਅੱਡੇ ਦਾ ਕੀਤਾ ਪਰਦਾਫ਼ਾਸ਼, ਹੋਟਲ 'ਚੋਂ ਇਤਰਾਜ਼ਯੋਗ ਹਾਲਤ 'ਚ ਫ਼ੜੇ ਜੋੜੇ

ਪੁਲਿਸ ਨੇ ਦੇਹ ਵਪਾਰ ਦੇ ਅੱਡੇ ਦਾ ਕੀਤਾ ਪਰਦਾਫ਼ਾਸ਼, ਹੋਟਲ ‘ਚੋਂ ਇਤਰਾਜ਼ਯੋਗ ਹਾਲਤ ‘ਚ ਫ਼ੜੇ ਜੋੜੇ:ਤਰਨਤਾਰਨ : ਪੱਟੀ ਸ਼ਹਿਰ ਦੇ ਇਕ ਹੋਟਲ ‘ਚ ਤਰਨਤਾਰਨ ਪੁਲਿਸ ਨੇ ਜਿਸ਼ਮਫਰੋਸੀ ਦੇ ਧੰਦੇ ਦਾ ਪਰਦਾਫ਼ਾਸ਼ ਕੀਤਾ ਹੈ। ਇਸ ਦੌਰਾਨ ਪੁਲਿਸ ਨੇ ਤਿੰਨ ਜੋੜਿਆਂ ਨੂੰ ਇਤਰਾਜ਼ਯੋਗ ਹਾਲਤ ‘ਚ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

ਪੁਲਿਸ ਨੇ ਦੇਹ ਵਪਾਰ ਦੇ ਅੱਡੇ ਦਾ ਕੀਤਾ ਪਰਦਾਫ਼ਾਸ਼, ਹੋਟਲ ‘ਚੋਂ ਇਤਰਾਜ਼ਯੋਗ ਹਾਲਤ ‘ਚ ਫ਼ੜੇ ਜੋੜੇ

ਜਾਣਕਾਰੀ ਅਨੁਸਾਰ ਇਸ ਸਬੰਧੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ,ਜਿਸ ‘ਤੇ ਪੁਲਿਸ ਨੇ ਕਾਰਵਾਈ ਕਰਦਿਆਂਹੋਟਲ ਅੰਦਰ ਰੇਡ ਕੀਤੀ ਤਾਂ ਤਿੰਨ ਜੋੜਿਆਂ ਨੂੰ ਇਤਰਾਜ਼ਯੋਗ ਹਾਲਤ ‘ਚ ਕਾਬੂ ਕੀਤਾ ਹੈ।ਸੂਤਰਾਂ ਮੁਤਾਬਕ ਉਕਤ ਜੋੜਿਆਂ ‘ਚ ਇਕ ਕੁੜੀ 13 ਸਾਲ ਦੀ ਦੱਸੀ ਜਾ ਰਹੀ ਹੈ।

ਪੁਲਿਸ ਨੇ ਦੇਹ ਵਪਾਰ ਦੇ ਅੱਡੇ ਦਾ ਕੀਤਾ ਪਰਦਾਫ਼ਾਸ਼, ਹੋਟਲ ‘ਚੋਂ ਇਤਰਾਜ਼ਯੋਗ ਹਾਲਤ ‘ਚ ਫ਼ੜੇ ਜੋੜੇ

ਇਸ ਤੋਂ ਬਾਅਦ ਪੁਲਿਸ ਵਲੋਂ ਹੋਟਲ ਦੇ ਮਾਲਕ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ ਪਰ ਦੇਰ ਸ਼ਾਮ ਤੱਕ ਫੜੇ ਗਏ ਜੋੜਿਆ ਨੂੰ ਛਡਾਉਣ ਲਈ ਸਿਆਸੀ ਜ਼ੋਰ ਅਜ਼ਮਾਇਸ ਕੀਤੀ ਜਾ ਰਹੀ ਹੈ। ਫੜੇ ਗਏ ਜੋੜੇ ਪੱਟੀ ਸ਼ਹਿਰ ਤੋਂ ਇਲਾਵਾ ਆਸ -ਪਾਸ ਦੇ ਦੱਸੇ ਜਾ ਰਹੇ ਹਨ।

ਪੁਲਿਸ ਨੇ ਦੇਹ ਵਪਾਰ ਦੇ ਅੱਡੇ ਦਾ ਕੀਤਾ ਪਰਦਾਫ਼ਾਸ਼, ਹੋਟਲ ‘ਚੋਂ ਇਤਰਾਜ਼ਯੋਗ ਹਾਲਤ ‘ਚ ਫ਼ੜੇ ਜੋੜੇ

ਦੱਸ ਦੇਈਏ ਕਿ ਪੁਲਿਸ ਨੇ ਪਹਿਲੀ ਵਾਰ ਪੱਟੀ ਸ਼ਹਿਰ ਦੇ ਕਿਸੇ ਹੋਟਲ ਅੰਦਰ ਜਿਸ਼ਮਫਰੋਸੀ ਦੇ ਅੱਡੇ ਨੂੰ ਬੇਨਕਾਬ ਕੀਤਾ ਗਿਆ ਹੈ। ਜਿਸ ਦਾ ਅੱਜ ਪੁਲਿਸ ਰੇਡ ਤੋਂ ਬਾਅਦ ਸੱਚ ਸਾਹਮਣੇ ਆ ਗਿਆ ਹੈ।
-PTCNews