Fri, Apr 26, 2024
Whatsapp

ਸ਼੍ਰੋਮਣੀ ਕਮੇਟੀ ਨੇ ਫਾਰਗ ਕੀਤੇ 523 ਮੁਲਾਜ਼ਮਾਂ ਨੂੰ ਕੀਤਾ ਬਹਾਲ

Written by  Jashan A -- April 10th 2019 10:47 AM -- Updated: April 10th 2019 11:18 AM
ਸ਼੍ਰੋਮਣੀ ਕਮੇਟੀ ਨੇ ਫਾਰਗ ਕੀਤੇ 523 ਮੁਲਾਜ਼ਮਾਂ ਨੂੰ ਕੀਤਾ ਬਹਾਲ

ਸ਼੍ਰੋਮਣੀ ਕਮੇਟੀ ਨੇ ਫਾਰਗ ਕੀਤੇ 523 ਮੁਲਾਜ਼ਮਾਂ ਨੂੰ ਕੀਤਾ ਬਹਾਲ

ਸ਼੍ਰੋਮਣੀ ਕਮੇਟੀ ਨੇ ਫਾਰਗ ਕੀਤੇ 523 ਮੁਲਾਜ਼ਮਾਂ ਨੂੰ ਕੀਤਾ ਬਹਾਲ,ਸ੍ਰੀ ਅੰਮ੍ਰਿਤਸਰ ਸਾਹਿਬ: ਸ਼੍ਰੋਮਣੀ ਕਮੇਟੀ ਵੱਲੋਂ ਕੱਢੇ ਗਏ ਕਰਮਚਾਰੀਆਂ ਨੇ ਧਰਨਾ ਖਤਮ ਕਰ ਦਿੱਤਾ ਹੈ। ਜਿਸ ਦੌਰਾਨ ਹੁਣ ਕਮੇਟੀ 523 ਮੁਲਾਜ਼ਮਾਂ ਨੂੰ ਬਹਾਲ ਕਰ ਦਿੱਤਾ ਹੈ।ਤੁਹਾਨੂੰ ਦੱਸ ਦੇਈਏ ਕਿ ਪਿਛਲੇ ਤੇਰਾਂ ਦਿਨਾਂ ਤੋਂ ਇਹ ਮੁਲਾਜ਼ਮ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਦੇ ਬਾਹਰ ਭੁੱਖ ਹੜਤਾਲ 'ਤੇ ਬੈਠੇ ਸਨ। ਬਹਾਲ ਕੀਤੇ ਜਾਣ ਤੋਂ ਬਾਅਦ ਹੜਤਾਲੀ ਮੁਲਾਜ਼ਮਾਂ ਵੱਲੋਂ ਭੁੱਖ ਹੜਤਾਲ ਤੇ ਰੋਸ ਧਰਨਾ ਖ਼ਤਮ ਕਰ ਦਿੱਤਾ ਗਿਆ ਹੈ। -PTC News


Top News view more...

Latest News view more...