Mon, Apr 29, 2024
Whatsapp

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਿੰਘ ਸਭਾ ਅਲਸੁਰ ਬੇੰਗਲੁਰੁ ਵਿਖੇ ਵਿਸ਼ਾਲ ਗੁਰਮਤਿ ਸਮਾਗਮ (ਤਸਵੀਰਾਂ)

Written by  Jashan A -- July 07th 2019 10:12 AM
ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਿੰਘ ਸਭਾ ਅਲਸੁਰ ਬੇੰਗਲੁਰੁ ਵਿਖੇ ਵਿਸ਼ਾਲ ਗੁਰਮਤਿ ਸਮਾਗਮ (ਤਸਵੀਰਾਂ)

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਿੰਘ ਸਭਾ ਅਲਸੁਰ ਬੇੰਗਲੁਰੁ ਵਿਖੇ ਵਿਸ਼ਾਲ ਗੁਰਮਤਿ ਸਮਾਗਮ (ਤਸਵੀਰਾਂ)

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਿੰਘ ਸਭਾ ਅਲਸੁਰ ਬੇੰਗਲੁਰੁ ਵਿਖੇ ਵਿਸ਼ਾਲ ਗੁਰਮਤਿ ਸਮਾਗਮ (ਤਸਵੀਰਾਂ),ਬੇੰਗਲੁਰੁ: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਦੇਸ਼ ਦੇ ਵੱਖ-ਵੱਖ ਇਲਾਕਿਆਂ 'ਚ ਗੁਰਮਿਤ ਸਮਾਗਮ ਕਰਵਾਏ ਜਾ ਰਹੇ ਹਨ। ਜਿਸ ਦੇ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਿੰਘ ਸਭਾ ਅਲਸੁਰ ਬੇੰਗਲੁਰੁ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸ ਦੌਰਾਨ ਬੰਗਲੌਰ ਤੇ ਕਰਨਾਟਕਾ ਦੇ ਹੋਰਨਾਂ ਹਿੱਸਿਆਂ ਤੋਂ ਵੱਡੀ ਗਿਣਤੀ 'ਚ ਸੰਗਤਾਂ ਪਹੁੰਚੀਆਂ ਅਤੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਹੋਰ ਪੜ੍ਹੋ:ਸ੍ਰੀ ਦਰਬਾਰ ਸਾਹਿਬ ਦੇ ਚੌਗਿਰਦੇ ਨੂੰ ਹਰਿਆਵਲ ਭਰਪੂਰ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਕੀਤੀ ਇਕ ਹੋਰ ਪਹਿਲ ਇਸ ਮੌਕੇ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਗਿਆਨੀ ਰਘਬੀਰ ਸਿੰਘ ਸਮੇਤ ਅਨੇਕਾਂ ਪੰਥਕ ਹਸਤੀਆਂ ਨੇ ਵੀ ਸ਼ਮੂਲੀਅਤ ਕੀਤੀ। ਉਥੇ ਹੀ ਪੰਥ ਪ੍ਰਸਿੱਧ ਰਾਗੀ ਢਾਡੀ ਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾ ਰਹੇ ਹਨ। -PTC News


Top News view more...

Latest News view more...