Sat, Apr 20, 2024
Whatsapp

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਭਲਕੇ ਮਨਾਇਆ ਜਾਵੇਗਾ

Written by  Shanker Badra -- June 27th 2018 07:53 PM
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਭਲਕੇ ਮਨਾਇਆ ਜਾਵੇਗਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਭਲਕੇ ਮਨਾਇਆ ਜਾਵੇਗਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਭਲਕੇ ਮਨਾਇਆ ਜਾਵੇਗਾ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਭਲਕੇ 28 ਜੂਨ ਨੂੰ ਮਨਾਇਆ ਜਾਵੇਗਾ। ਭਗਤ ਕਬੀਰ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸਵੇਰੇ 9:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਇਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਨਗੇ। -PTCNews


Top News view more...

Latest News view more...