Advertisment

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੇ ਮੱਦੇਨਜ਼ਰ ਕਰੜੇ ਸੁਰੱਖਿਆ ਪ੍ਰਬੰਧ,ਪੈਰਾਮਿਲਟਰੀ ਫੋਰਸ ਤਾਇਨਾਤ

author-image
Shanker Badra
New Update
ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੇ ਮੱਦੇਨਜ਼ਰ ਕਰੜੇ ਸੁਰੱਖਿਆ ਪ੍ਰਬੰਧ,ਪੈਰਾਮਿਲਟਰੀ ਫੋਰਸ ਤਾਇਨਾਤ
Advertisment
ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੇ ਮੱਦੇਨਜ਼ਰ ਕਰੜੇ ਸੁਰੱਖਿਆ ਪ੍ਰਬੰਧ,ਪੈਰਾਮਿਲਟਰੀ ਫੋਰਸ ਤਾਇਨਾਤ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਅੱਜ ਕੀਤੀ ਜਾਵੇਗੀ।ਇਹ ਚੋਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ 1 ਵਜੇ ਹੋਣੀ ਹੈ।ਦੱਸ ਦੇਈਏ ਕਿ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੇ ਮੱਦੇਨਜ਼ਰ ਕਰੜੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਪੈਰਾਮਿਲਟਰੀ ਫੋਰਸ ਤਾਇਨਾਤ ਕੀਤੀ ਗਈ ਹੈ। ਦੱਸਣਯੋਗ ਹੈ ਕਿ ਐਸਜੀਪੀਸੀ ਦੇ ਮੈਂਬਰਾਂ ਨੇ ਪ੍ਰਧਾਨ ਦੀ ਚੋਣ ਲਈ ਸ਼ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ `ਤੇ ਭਰੋਸਾ ਜਤਾਉਂਦੇ ਹੋਏ ਸਾਰੇ ਅਧਿਕਾਰ ਦੇ ਦਿੱਤੇ ਹਨ।ਕਮੇਟੀ ਦੇ ਮੈਂਬਰਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਐਸਜੀਪੀਸੀ ਦੇ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment