ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਖਦੇਵ ਸਿੰਘ ਬਾਠ ਦਾ ਹੋਇਆ ਦੇਹਾਂਤ , SGPC ਨੇ ਦਿੱਤੀ ਸ਼ਰਧਾਂਜਲੀ

SGPC Member Jathedar Sukhdev Singh Bath Death SGPC paid tribute
ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਖਦੇਵ ਸਿੰਘ ਬਾਠ ਦਾ ਹੋਇਆ ਦੇਹਾਂਤ , SGPC ਨੇ ਦਿੱਤੀ ਸ਼ਰਧਾਂਜਲੀ

ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਖਦੇਵ ਸਿੰਘ ਬਾਠ ਦਾ ਹੋਇਆ ਦੇਹਾਂਤ , SGPC ਨੇ ਦਿੱਤੀ ਸ਼ਰਧਾਂਜਲੀ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਸਟਾਫ਼ ਵੱਲੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਸੁਖਦੇਵ ਸਿੰਘ ਬਾਠ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

SGPC Member Jathedar Sukhdev Singh Bath Death SGPC paid tribute
ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਖਦੇਵ ਸਿੰਘ ਬਾਠ ਦਾ ਹੋਇਆ ਦੇਹਾਂਤ , SGPC ਨੇ ਦਿੱਤੀ ਸ਼ਰਧਾਂਜਲੀ

ਦੱਸਣਯੋਗ ਹੈ ਕਿ ਫਰੀਦਕੋਟ ਜ਼ਿਲ੍ਹੇ ਦੇ ਹਲਕਾ ਜੈਤੋ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਸੁਖਦੇਵ ਸਿੰਘ ਬਾਠ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ।ਉਨ੍ਹਾਂ ਨਮਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਅੰਦਰ ਸੰਗਤੀ ਰੂਪ ਵਿਚ ਮੂਲ ਮੰਤਰ ਅਤੇ ਗੁਰ ਮੰਤਰ ਦੇ ਜਾਪ ਕਰਨ ਮਗਰੋਂ ਅਰਦਾਸ ਕੀਤੀ ਗਈ।

SGPC Member Jathedar Sukhdev Singh Bath Death SGPC paid tribute
ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਖਦੇਵ ਸਿੰਘ ਬਾਠ ਦਾ ਹੋਇਆ ਦੇਹਾਂਤ , SGPC ਨੇ ਦਿੱਤੀ ਸ਼ਰਧਾਂਜਲੀ

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਤੇ ਮਹਿੰਦਰ ਸਿੰਘ ਆਹਲੀ ਨੇ ਆਪਣੇ ਸੰਬੋਧਨ ਦੌਰਾਨ ਮੈਂਬਰ ਸੁਖਦੇਵ ਸਿੰਘ ਦੇ ਅਕਾਲ ਚਲਾਣੇ ਨੂੰ ਦੁਖਦਾਈ ਦੱਸਿਆ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਕਰਮਬੀਰ ਸਿੰਘ ਕਿਆਮਪੁਰ, ਤੇਜਿੰਦਰ ਸਿੰਘ ਪੱਡਾ, ਹਰਜਿੰਦਰ ਸਿੰਘ ਕੈਰੋਵਾਲ, ਨਿਸ਼ਾਨ ਸਿੰਘ, ਸਤਨਾਮ ਸਿੰਘ ਸੁਪ੍ਰਿੰਟੈਂਡੈਂਟ,

SGPC Member Jathedar Sukhdev Singh Bath Death SGPC paid tribute
ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਖਦੇਵ ਸਿੰਘ ਬਾਠ ਦਾ ਹੋਇਆ ਦੇਹਾਂਤ , SGPC ਨੇ ਦਿੱਤੀ ਸ਼ਰਧਾਂਜਲੀ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਲੋਕ ਸਭਾ ਚੋਣਾਂ 2019 : ਪੰਜਵੇਂ ਪੜਾਅ ਦੀਆਂ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਦਾ ਅੱਜ ਆਖ਼ਰੀ ਦਿਨ

ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਮੈਨੇਜਰ ਹਰਪ੍ਰੀਤ ਸਿੰਘ, ਬਘੇਲ ਸਿੰਘ, ਸਤਨਾਮ ਸਿੰਘ ਮਾਂਗਾਸਰਾਏ, ਨਿਸ਼ਾਨ ਸਿੰਘ, ਇੰਚਾਰਜ ਸੁਖਬੀਰ ਸਿੰਘ, ਨਿਰਵੈਲ ਸਿੰਘ, ਇੰਦਰਪਾਲ ਸਿੰਘ, . ਪਰਉਪਕਾਰ ਸਿੰਘ ਸਮੇਤ ਸਮੂਹ ਸਟਾਫ਼ ਮੌਜੂਦ ਸੀ।ਇਸੇ ਦੌਰਾਨ ਸੁਖਦੇਵ ਸਿੰਘ ਬਾਠ ਦੇ ਅਕਾਲ ਚਲਾਣੇ ਦੇ ਸ਼ੋਕ ਵਜੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬਾਅਦ ਦੁਪਹਿਰ ਬੰਦ ਰਹੇ।
-PTCNews
ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ