Mon, Apr 29, 2024
Whatsapp

ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਸਾਰੇ ਅਧਿਕਾਰ ਸੁਖਬੀਰ ਨੂੰ ਸੌਂਪੇ :ਚੀਮਾ

Written by  Shanker Badra -- November 12th 2018 10:18 PM -- Updated: November 12th 2018 10:41 PM
ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਸਾਰੇ ਅਧਿਕਾਰ ਸੁਖਬੀਰ ਨੂੰ ਸੌਂਪੇ :ਚੀਮਾ

ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਸਾਰੇ ਅਧਿਕਾਰ ਸੁਖਬੀਰ ਨੂੰ ਸੌਂਪੇ :ਚੀਮਾ

ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਸਾਰੇ ਅਧਿਕਾਰ ਸੁਖਬੀਰ ਨੂੰ ਸੌਂਪੇ :ਚੀਮਾ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਮੰਗਲਵਾਰ ਯਾਨੀ ਕੱਲ ਕੀਤੀ ਜਾਵੇਗੀ।ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਨੇ ਸਾਰੇ ਅਧਿਕਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦੇ ਦਿੱਤੇ ਹਨ।ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ। ਇਸ ਦੌਰਾਨ ਚੀਮਾ ਨੇ ਕਿਹਾ ਕਿ ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਸਰਬਸੰਮਤੀ ਨਾਲ ਇਹ ਅਧਿਕਾਰ ਸੁਖਬੀਰ ਬਾਦਲ ਨੂੰ ਸੌਂਪ ਦਿੱਤੇ ਹਨ।ਸੁਖਬੀਰ ਸਿੰਘ ਬਾਦਲ ਨੇ ਸਾਰੇ ਮੈਂਬਰਾਂ ਨਾਲ ਗੱਲ ਕੀਤੀ ਹੈ ਅਤੇ ਸਾਰਿਆਂ ਦੀ ਸਲਾਹ ਮਗਰੋਂ ਹੀ ਫ਼ੈਸਲਾ ਕੀਤਾ ਜਾਵੇਗਾ। ਦੱਸ ਦਈਏ ਕਿ 13 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਜਨਰਲ ਇਜਲਾਸ ਹੋਵੇਗਾ,ਜਿਸ ਵਿੱਚ ਕਮੇਟੀ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇਗੀ। -PTCNews

Top News view more...

Latest News view more...