
ਪਟਿਆਲਾ ਵਿਖੇ ਪਿਛਲੇ ਦਿਨਾਂ ਤੋਂ ਆਪਣੀ ਰਿਹਾਈ ਨੂੰ ਲੈ ਕੇ ਭੁੱਖ ਹੜ੍ਹਤਾਲ ਤੇ ਬੈਠੇ ਸਾਬਕਾ ਮੁੱਖ ਮੰਤਰੀ ਦੇ ਕਤਲ ਦੇ ਦੋਸ਼ ਵਿਚ ਫਾਂਸੀ ਦੀ ਸਜ਼ਾ ਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਐਸ ਜੀ ਪੀ ਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਕੇਂਦਰੀ ਜੇਲ ਪਟਿਆਲਾ ਵਿਚ ਪਹੁੰਚੇ ।
ਉਹਨਾਂ ਤੋਂ ਇਲਾਵਾ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ,ਕਰਨੈਲ ਸਿੰਘ ਨਾਭਾ ਵੀ ਮੌਜੂਦ ਸਨ ।
ਐਸ ਜੀ ਪੀ ਸੀ ਮੈਂਬਰ ਸੁਰਜੀਤ ਸਿੰਘ ਗੜ੍ਹੀ ਵੀ ਮੌਜੂਦ ਸਨ।
—PTC News