Wed, Apr 24, 2024
Whatsapp

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਅੱਜ ਹੋਵੇਗੀ ਮੀਟਿੰਗ

Written by  Shanker Badra -- December 07th 2018 11:16 AM
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਅੱਜ ਹੋਵੇਗੀ ਮੀਟਿੰਗ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਅੱਜ ਹੋਵੇਗੀ ਮੀਟਿੰਗ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਅੱਜ ਹੋਵੇਗੀ ਮੀਟਿੰਗ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। [caption id="attachment_226089" align="aligncenter" width="300"]SGPC Religious Campaign Committee today meeting
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਅੱਜ ਹੋਵੇਗੀ ਮੀਟਿੰਗ[/caption] ਜਾਣਕਾਰੀ ਅਨੁਸਾਰ ਇਹ ਮੀਟਿੰਗ ਅੰਮ੍ਰਿਤਸਰ ਸਥਿਤ ਮੁੱਖ ਦਫਤਰ ਵਿਖੇ 11 ਵਜੇ ਸ਼ੁਰੂ ਹੋਵੇਗੀ।ਜਿਸ ਦੀ ਪ੍ਰਧਾਨਗੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਕਰਨਗੇ। [caption id="attachment_226092" align="aligncenter" width="300"]SGPC Religious Campaign Committee today meeting
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਅੱਜ ਹੋਵੇਗੀ ਮੀਟਿੰਗ[/caption] ਜਾਣਕਾਰੀ ਮੁਤਾਬਕ ਇਸ ਮੀਟਿੰਗ ਵਿੱਚ ਪਹਿਲੀ ਪਾਤਸ਼ਾਹੀ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।ਇਸ ਤੋਂ ਇਲਾਵਾ ਸਿੱਖ ਇਤਿਹਾਸ ਰਿਸਰਚ ਬੋਰਡ ਦੀ ਮੀਟਿੰਗ ਦੁਪਹਿਰ 1 ਵਜੇ ਹੋਣੀ ਹੈ। -PTCNews


Top News view more...

Latest News view more...