ਸ਼ਾਹਕੋਟ ਜ਼ਿਮਨੀ ਚੋਣ ਨੂੰ ਨੇਪਰੇ ਚਾੜ੍ਹਨ ਲਈ ਚੋਣ ਕਮਿਸ਼ਨ ਪ੍ਰਬੰਧ ਪੁਖਤਾ

shahkot by poll elections , election commission

ਸ਼ਾਹਕੋਟ ਜ਼ਿਮਨੀ ਚੋਣ ਨੂੰ ਨੇਪਰੇ ਚਾੜ੍ਹਨ ਲਈ ਚੋਣ ਕਮਿਸ਼ਨ ਪ੍ਰਬੰਧ ਪੁਖਤਾ

ਚੋਣ ਕਮਿਸ਼ਨ ਨੇ ਕਿਹਾ ਕਿ ਚੋਣ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਤਕਰੀਬਨ ਚਾਰ ਹਜ਼ਾਰ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਡਿਊਟੀ ਲਾਈ ਗਈ ਹੈ।
shahkot by poll elections , election commission ਹਲਕੇ ਵਿੱਚ 227 ਮਾਈਕ੍ਰੋ ਆਬਜ਼ਰਵਰ ਤਾਇਨਾਤ ਕੀਤੇ ਗਏ ਹਨ।

ਇਸ ਤੋਂ ਇਲਾਵਾ 283 ਪ੍ਰੀਜ਼ਾਈਡਿੰਗ ਅਫ਼ਸਰ, 1133 ਪੋਲਿੰਗ ਅਫ਼ਸਰ, 19 ਕਾਊਂਟਿੰਗ ਮਾਈਕ੍ਰੋ ਆਬਜ਼ਰਵਰ, 17 ਕਾਊਂਟਿੰਗ ਸੁਪਰਵਾਈਜ਼ਰ ਅਤੇ 17 ਹੀ ਅਸਿਸਟੈਂਟ ਕਾਊਂਟਿੰਗ ਸੁਪਰਵਾਈਜ਼ਰ ਲਾਏ ਗਏ ਹਨ।
shahkot by poll elections , election commissionਹਰੇਕ ਬੂਥ ਪੱਧਰ ਉਤੇ ਪ੍ਰੀਜ਼ਾਈਡਿੰਗ ਅਫ਼ਸਰ ਦੀ ਅਗਵਾਈ ‘ਚ ਸਟਾਫ਼ ਦੇ ਪੰਜ ਮੈਂਬਰ ਹੋਣਗੇ।

—PTC News