Thu, Apr 25, 2024
Whatsapp

ਸ਼ਾਹਕੋਟ ਜ਼ਿਮਨੀ ਚੋਣ 'ਚ ਮਿਲੀ ਹਾਰ ਤੋਂ ਬਾਅਦ ਸੁਖਪਾਲ ਖਹਿਰਾ ਦਾ ਆਇਆ ਅਜਿਹਾ ਬਿਆਨ

Written by  Shanker Badra -- May 31st 2018 04:15 PM -- Updated: May 31st 2018 04:34 PM
ਸ਼ਾਹਕੋਟ ਜ਼ਿਮਨੀ ਚੋਣ 'ਚ ਮਿਲੀ ਹਾਰ ਤੋਂ ਬਾਅਦ ਸੁਖਪਾਲ ਖਹਿਰਾ ਦਾ ਆਇਆ ਅਜਿਹਾ ਬਿਆਨ

ਸ਼ਾਹਕੋਟ ਜ਼ਿਮਨੀ ਚੋਣ 'ਚ ਮਿਲੀ ਹਾਰ ਤੋਂ ਬਾਅਦ ਸੁਖਪਾਲ ਖਹਿਰਾ ਦਾ ਆਇਆ ਅਜਿਹਾ ਬਿਆਨ

ਸ਼ਾਹਕੋਟ ਜ਼ਿਮਨੀ ਚੋਣ 'ਚ ਮਿਲੀ ਹਾਰ ਤੋਂ ਬਾਅਦ ਸੁਖਪਾਲ ਖਹਿਰਾ ਦਾ ਆਇਆ ਅਜਿਹਾ ਬਿਆਨ:ਸ਼ਾਹਕੋਟ 'ਚ ਆਮ ਆਦਮੀ ਪਾਰਟੀ ਨੂੰ ਬੁਰੀ ਤਰ੍ਹਾਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ।Shahkot bye election defeat the After Sukhpal khaira statementਇਨ੍ਹਾਂ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਤਨ ਸਿੰਘ ਕਾਂਕੜ ਕਲਾਂ ਨੂੰ 1900 ਵੋਟਾਂ ਪ੍ਰਾਪਤ ਹੋਈਆਂ ਹਨ।ਆਪ ਆਗੂ ਸੁਖਪਾਲ ਖਹਿਰਾ ਨੇ ਇਸ ਕਰਾਰੀ ਹਾਰ ਤੋਂ ਬਾਅਦ ਸਾਰਾ ਦੋਸ਼ ਪਾਰਟੀ ਹਾਈਕਮਾਨ 'ਤੇ ਲਗਾਇਆ ਹੈ।Shahkot bye election defeat the After Sukhpal khaira statementਖਹਿਰਾ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਹਾਈਕਮਾਨ ਨੂੰ ਇਹ ਚੋਣ ਨਾ ਲੜਨ ਦੀ ਸਲਾਹ ਦਿੱਤੀ ਸੀ ਪਰ ਪਾਰਟੀ ਨੇ ਇਸ ਤੇ ਕੋਈ ਸਲਾਹ ਮਸ਼ਵਰਾ ਨਹੀਂ ਕੀਤਾ।ਇਸ ਤੋਂ ਇਲਾਵਾ ਉਨ੍ਹਾਂ ਨੇ ਭਗਵੰਤ ਮਾਨ ਨੂੰ ਵੀ ਚੋਣ ਨਾ ਲੜਨ ਲਈ ਕਿਹਾ ਸੀ।Shahkot bye election defeat the After Sukhpal khaira statementਖਹਿਰਾ ਨੇ ਦੋਸ਼ ਲਗਾਇਆ ਕਿ ਪਾਰਟੀ ਨੇ ਕੋਈ ਵੀ ਮੀਟਿੰਗ ਸ਼ਾਹਕੋਟ 'ਚ ਨਹੀਂ ਰੱਖੀ ਅਤੇ ਸਿਰਫ ਆਖਰੀ ਦੋ ਦਿਨ ਹੀ ਪ੍ਰਚਾਰ ਕੀਤਾ।ਉਨ੍ਹਾਂ ਨੇ ਕਿਹਾ ਕਿ ਚੋਣਾਂ ਦੌਰਾਨ ਆਪ ਪਾਰਟੀ ਵੱਲੋਂ ਜ਼ਮੀਨੀ ਪੱਧਰ 'ਤੇ ਕੋਈ ਵੀ ਕੰਮ ਨਹੀਂ ਕੀਤਾ ਗਿਆ। -PTCNews


Top News view more...

Latest News view more...