ਸ਼ਾਹਕੋਟ ਤੋਂ ਕਾਂਗਰਸ ਦੇ ਵਿਧਾਇਕ ਹਰਦੇਵ ਲਾਡੀ ਸ਼ੇਰੋਵਾਲੀਆ ਨੇ ਚੁੱਕੀ ਸਹੁੰ

Shahkot Congress MLA Hardev ladi sharovalia Sworn Oath

ਸ਼ਾਹਕੋਟ ਤੋਂ ਕਾਂਗਰਸ ਦੇ ਵਿਧਾਇਕ ਹਰਦੇਵ ਲਾਡੀ ਸ਼ੇਰੋਵਾਲੀਆ ਨੇ ਚੁੱਕੀ ਸਹੁੰ:ਵਿਧਾਨ ਸਭਾ ਹਲਕਾ ਸ਼ਾਹਕੋਟ ਤੋਂ ਕਾਂਗਰਸ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਸਹੁੰ ਚੁੱਕੀ ਹੈ।Shahkot Congress MLA Hardev ladi sharovalia Sworn Oathਲਾਡੀ ਸ਼ੇਰੋਵਾਲੀਆ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਸਪੀਕਰ ਦੇ ਕਮਰੇ ਵਿੱਚ ਸਹੁੰ ਚੁੱਕੀ ਹੈ।Shahkot Congress MLA Hardev ladi sharovalia Sworn Oathਉਨ੍ਹਾਂ ਨੂੰ ਅਹੁਦੇ ਦਾ ਭੇਦ ਗੁਪਤ ਰੱਖਣ ਦੀ ਸਹੁੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਚੁਕਾਈ ਹੈ।ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਮੰਤਰੀ ਹਾਜ਼ਰ ਸਨ।
-PTCNews