ਨੌਜਵਾਨ ਨੇ ਫਾਹਾ ਲਗਾ ਕੇ ਕੀਤੀ ਜੀਵਨਲੀਲ੍ਹਾ ਸਮਾਪਤ, ਸੋਗ ‘ਚ ਡੁੱਬਿਆ ਪਰਿਵਾਰ

TarnTaran village Sarhali Road Accident , One died, several injured

ਨੌਜਵਾਨ ਨੇ ਫਾਹਾ ਲਗਾ ਕੇ ਕੀਤੀ ਜੀਵਨਲੀਲ੍ਹਾ ਸਮਾਪਤ, ਸੋਗ ‘ਚ ਡੁੱਬਿਆ ਪਰਿਵਾਰ,ਸ਼ੇਰਪੁਰ: ਸ਼ੇਰਪੁਰ ‘ਚ ਇਕ ਨੌਜਵਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਸੰਜੀਵ ਕੁਮਾਰ ਨਾਮ ਦੇ ਇੱਕ ਵਿਅਕਤੀ ਨੇ ਫਾਹਾ ਲਗਾ ਕੇ ਆਪਣੇ-ਆਪ ਨੂੰ ਮੌਤ ਦੇ ਘਾਟ ਉਤਾਰ ਲਿਆ।

deathਇਸ ਘਟਨਾ ਤੋਂ ਬਾਅਦ ਪਰਿਵਾਰ ‘ਚ ਸੋਗ ਦੀ ਲਹਿਰ ਦੌੜ ਗਈ.ਪਰਿਵਾਰਿਕ ਮੈਬਰਾਂ ਮੁਤਾਬਕ ਸੰਜੀਵ ਕੁਮਾਰ ਕੱਲ ਘਰੋਂ ਚਲਾ ਗਿਆ ਸੀ ਤੇ ਸ਼ਾਮ ਨੂੰ ਜਦ ਉਹ ਵਾਪਸ ਨਾ ਆਇਆ ਤਾਂ ਅਸੀਂ ਉਸ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਪਰ ਉਹ ਨਾ ਮਿਲਿਆ।

ਹੋਰ ਪੜ੍ਹੋ:ਬਜਟ ਤੋਂ ਬਾਅਦ ਆਈਫੋਨ ਖਰੀਦਣ ਦੇ ਚਾਹਵਾਨਾਂ ਹੱਥ ਲੱਗੀ ਨਿਰਾਸ਼ਾ

TarnTaran village Sarhali Road Accident , One died, several injuredਅੱਜ ਸਾਨੂੰ ਸਵੇਰੇ ਪਤਾ ਚੱਲਿਆ ਕਿ ਉਸ ਨੇ ਨਾਲ ਲੱਗਦੇ ਖਾਲੀ ਪਲਾਟਾਂ ‘ਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਉਧਰ ਘਟਨਾ ਦੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਸਥਾਨਕ ਪੁਲਿਸ ਨੇ ਲਾਸ਼ ਨੂੰ ਬਰਾਮਦ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

-PTC News